ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੀਜੀਪੀ ਨੂੰ ਕੀਤਾ ਵੱਡਾ ਹੁਕਮ, ਨਸ਼ਾ ਤਸਕਰੀ ਮਾਮਲੇ ਤੇ ਦਿਖਾਈ ਸਖਤੀ
ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨਸ਼ਾ ਤਸਕਰੀ ਨੂੰ ਲੈ ਕੇ ਸਖਤ ਦਿਖਾਈ ਦੇ ਰਹੀ ਹੈ। ਹਾਈਕੋਰਟ ਨੇ ਨਸ਼ੇ ਨਾਲ ਸਬੰਧਿਤ ਮਾਮਲਿਆਂ ਵਿੱਚ ਤਸਕਰਾਂ ਨੂੰ ਗ੍ਰਿਫ਼ਤਾਰ ਨਾ ਕਰਨ ‘ਤੇ ਸਖਤੀ ਦਿਖਾਈ ਹੈ। ਹਾਈਕੋਰਟ ਨੇ ਪੰਜਾਬ ਦੇ ਡੀਜੀਪੀ ਤੋਂ ਪਿਛਲੇ 6 ਮਹੀਨਿਆਂ ਦੌਰਾਨ ਦਰਜ ਹੋਏ ਐਨ.ਡੀ.ਪੀ.ਐਸ ਮਾਮਲਿਆਂ ਦੀ ਸਟੇਟਸ ਰਿਪੋਰਟ ਮੰਗੀ ਹੈ। ਇਸ