ਰਾਜਸੀ ਆਗੂਆਂ ਨੂੰ ਸਰਕਾਰੀ ਖ਼ਰਚ ’ਤੇ ਸੁਰੱਖਿਆ ਕਿਉਂ? : ਹਾਈ ਕੋਰਟ
ਰਾਜਸੀ ਆਗੂਆਂ ਨੂੰ ਮਿਲ ਰਹੇ ਸਰਕਾਰੀ ਖਰਚੇ ‘ਤੇ ਟਿੱਪਣੀ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਹੈ ਕਿ ਰਾਜਸੀ ਆਗੂਆਂ ਨੂੰ ਜਦੋਂ ਫ਼ੰਡ ਮਿਲਦੇ ਹਨ ਤਾਂ ਉਨ੍ਹਾਂ ਨੂੰ ਸੁਰੱਖਿਆ ਦਾ ਖ਼ਰਚ ਸਰਕਾਰ ਕਿਉਂ ਚੁਕਦੀ ਹੈ? ਦਰਅਸਲ ਹਾਈ ਕੋਰਟ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਤੋਂ ਪੁਛਿਆ ਸੀ ਕਿ ਲੋਕਾਂ ਨੂੰ ਖ਼ਤਰਾ ਦੇ ਅੰਦੇਸ਼ਿਆਂ ਦੇ ਚਲਦਿਆਂ ਸੁਰੱਖਿਆ