ਪੰਜਾਬ ‘ਚ 1317 ਫਾਇਰਮੈਨਾਂ ਦੀ ਭਰਤੀ ਦਾ ਰਸਤਾ ਸਾਫ, ਹਾਈਕੋਰਟ ਨੇ ਹਟਾਈ ਪਾਬੰਦੀ
ਭਰਤੀ 'ਚ ਹਿੱਸਾ ਲੈਣ ਵਾਲੇ ਬਿਨੈਕਾਰਾਂ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ 24 ਨਵੰਬਰ 2023 ਨੂੰ ਲਗਾਈ ਗਈ ਭਰਤੀ 'ਤੇ ਰੋਕ ਦਾ ਹੁਕਮ ਵਾਪਸ ਲੈ ਲਿਆ ਹੈ।
ਭਰਤੀ 'ਚ ਹਿੱਸਾ ਲੈਣ ਵਾਲੇ ਬਿਨੈਕਾਰਾਂ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ 24 ਨਵੰਬਰ 2023 ਨੂੰ ਲਗਾਈ ਗਈ ਭਰਤੀ 'ਤੇ ਰੋਕ ਦਾ ਹੁਕਮ ਵਾਪਸ ਲੈ ਲਿਆ ਹੈ।
ਅਦਾਲਤ ਨੇ ਸਰਕਾਰ ਨੂੰ ਫਟਕਾਰ ਲਗਾਈ ਹੈ ਅਤੇ ਪਿਛਲੇ 10 ਸਾਲਾਂ ਵਿੱਚ ਦਰਜ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲਿਆਂ ਦਾ ਵੇਰਵਾ ਮੰਗਿਆ ਹੈ।
ਅੱਠ ਸਾਲ ਦੀ ਬੱਚੀ ਦੇ ਹੰਝੂਆਂ ਨੇ ਹਾਈ ਕੋਰਟ ਨੂੰ ਗ਼ੈਰ-ਕਾਨੂੰਨੀ ਹਿਰਾਸਤ ਨਾਲ ਸਬੰਧਤ ਇੱਕ ਮਾਮਲੇ ਵਿੱਚ ਆਪਣਾ ਹੁਕਮ ਬਦਲਣ ਲਈ ਮਜਬੂਰ ਕਰ ਦਿੱਤਾ
ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 1989 'ਚ ਸ੍ਰੀਲੰਕਾ 'ਚ ਆਪਰੇਸ਼ਨ ਪਵਨ ਦੌਰਾਨ ਸ਼ਹੀਦ ਹੋਏ ਦਵਿੰਦਰ ਸਿੰਘ ਸਿੱਧੂ ਦੇ ਭਤੀਜੇ ਨੂੰ ਡੀ.ਐੱਸ.ਪੀ. ਨਿਯੁਕਤ ਕਰਨ ਦੇ ਆਦੇਸ਼ ਦਿੱਤਾ ਹੈ। ਹਾਈਕੋਰਟ ਨੇ ਕਿਹਾ ਕਿ ਸ਼ਹੀਦ ਸਿਪਾਹੀ ਨੂੰ ਪੁਲਿਸ ਵਾਲਿਆਂ ਤੋਂ ਨੀਵਾਂ ਦਰਜਾ ਦੇਣਾ ਸਵੀਕਾਰ ਨਹੀਂ ਕੀਤਾ ਜਾ ਸਕਦਾ।
ਮੱਧ ਪ੍ਰਦੇਸ਼ ਹਾਈ ਕੋਰਟ ਦੇ ਜੱਜ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ।ਜਸਟਿਸ ਨਾਗੂ ਨੂੰ 27 ਮਈ 2011 ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਸੀ।
ਪੰਜਾਬ ਅਤੇ ਹਰਿਆਣਾ ਹਾਈਕੋਰਟ ( Punjab and Haryana High Court,) ਨੇ ਦੂਜੀ ਵਾਰ ਸਿੱਖ ਭਾਈਚਾਰੇ ਖ਼ਿਲਾਫ਼ ਟਿੱਪਣੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਅੰਮ੍ਰਿਤਸਰ ਦੇ ਇੱਕ ਨੌਜਵਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਜ਼ਮਾਨਤ ਰੱਦ ਕਰਨ ਦੇ ਨਾਲ-ਨਾਲ ਪੰਜਾਬ ਹਰਿਆਣਾ ਹਾਈ ਕੋਰਟ ਨੇ ਭਾਰਤੀ ਇਤਿਹਾਸ ਦੇ ਸਭ ਤੋਂ ਕਾਲੇ ਅਤੇ ਭਿਆਨਕ ਪਲਾਂ, 1984 ਦੇ ਸਿੱਖ
ਹਾਈਕੋਰਟ ਨੇ ਕਿਹਾ ਕਿ ਕੋਈ ਵੀ ਵਿਅਕਤੀ ਜਿਸ ਨੂੰ ਅਵਾਰਾ ਕੁੱਤੇ ਨੇ ਵੱਢਿਆ ਜਾਂ ਅਵਾਰਾ ਪਸ਼ੂ/ਜਾਨਵਰ ਕਾਰਨ ਹਾਦਸੇ ਦਾ ਸ਼ਿਕਾਰ ਹੋਇਆ ਹੈ ਤਾਂ ਉਹ ਮੁਆਵਜ਼ਾ ਲੈਣ ਦਾ ਹੱਕਦਾਰ ਹੈ |
ਚੰਡੀਗੜ੍ਹ : ਪਿਛਲੇ 8 ਮਹੀਨਿਆਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਲਈ ਮੁਹਾਲੀ ਵਿੱਚ ਮੋਰਚਾ ਚੱਲ ਰਿਹਾ ਹੈ। ਪੰਜਾਬ-ਹਰਿਆਣਾ ਹਾਈ ਕੋਰਟ ਨੇ ਬੀਤੇ ਵੀਰਵਾਰ ਨੂੰ ਪੰਜਾਬ ਸਰਕਾਰ ਨੂੰ ਹਾਈ ਕੋਰਟ ਦੇ ਵਾਰ-ਵਾਰ ਭਰੋਸੇ ਦੇ ਬਾਵਜੂਦ ਪ੍ਰਦਰਸ਼ਨਕਾਰੀਆਂ ਨੂੰ ਧਰਨੇ ਵਾਲੀ ਥਾਂ ਤੋਂ ਹਟਾਉਣ ਵਿੱਚ ਨਾਕਾਮ ਰਹਿਣ ਲਈ ਫਟਕਾਰ ਲਗਾਈ ਹੈ। ਹੁਣ ਹਾਈਕੋਰਟ ਨੇ ਸਰਕਾਰ ਨੂੰ
ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਆਉਣ ਸਮੇਂ ਵਿੱਚ ਵੱਧ ਸਕਦੀਆਂ ਹਨ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਿੱਖਿਆ ਮੰਤਰੀ ਖ਼ਿਲਾਫ਼ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਹੈ। ਜਾਣਕਾਰੀ ਮੁਤਾਬਕ ਇਹ ਨੋਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 20 ਅਪ੍ਰੈਲ, 2023 ਨੂੰ ਜਾਰੀ ਹੁਕਮਾਂ ਦੀ ਜਾਣਬੁੱਝ ਕੇ ਪਾਲਣਾ ਨਾ ਕਰਨ ਲਈ ਜਾਰੀ
ਹਰਿਆਣਾ ਦੇ ਨੂਹ ‘ਚ ਹੋਈ ਹਿੰਸਾ ਤੋਂ ਬਾਅਦ ਹਾਈਕੋਰਟ ਨੇ ਸੂਬਾ ਸਰਕਾਰ ਦੀ ਬੁਲਡੋਜ਼ਰ ਕਾਰਵਾਈ ‘ਤੇ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਦਾ ਹੁਕਮ ਆਉਂਦੇ ਹੀ ਡਿਪਟੀ ਕਮਿਸ਼ਨਰ ਧੀਰੇਂਦਰ ਖਰਗਟਾ ਨੇ ਤੁਰੰਤ ਅਧਿਕਾਰੀਆਂ ਨੂੰ ਕਾਰਵਾਈ ਕਰਨ ਤੋਂ ਰੋਕ ਦਿੱਤਾ। ਸਰਕਾਰ ਦੀ ਢਾਹੁਣ ਦੀ ਮੁਹਿੰਮ ਨੂੰ ਹਾਈ ਕੋਰਟ ਨੇ ਸੂਓ-ਮੋਟੋ ਲਿਆ ਸੀ। ਪੰਜਾਬ ਅਤੇ ਹਰਿਆਣਾ ਹਾਈਕੋਰਟ