ਨਸ਼ਾ ਤਸਕਰੀ ਮਾਮਲੇ ਵਿੱਚ ਸਜ਼ਾ ਭੁਗਤ ਰਹੇ ਇਸ ਸਾਬਕਾ ਪੁਲਿਸ ਅਧਿਕਾਰੀ ਨੂੰ High Court ਨੇ ਦਿੱਤੀ ਇੱਕ ਦਿਨ ਦੀ ਆਜ਼ਾਦੀ
ਚੰਡੀਗੜ੍ਹ : ਨਸ਼ਿਆਂ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਗਏ ਜਗਦੀਸ਼ ਭੋਲਾ ਨੂੰ ਆਖਰਕਾਰ ਜ਼ਮਾਨਤ ਮਿਲ ਗਈ ਹੈ ਪਰ ਇਹ ਆਜ਼ਾਦੀ ਸਿਰਫ਼ ਇੱਕ ਦਿਨ ਦੀ ਹੈ। ਹਾਈ ਕੋਰਟ ਵਿੱਚ ਲਾਈ ਆਪਣੀ ਜ਼ਮਾਨਤ ਦੀ ਅਰਜ਼ੀ ਵਿੱਚ ਆਪਣੀ ਬੀਮਾਰ ਮਾਂ ਦਾ ਹਵਾਲਾ ਦਿੱਤਾ ਸੀ । ਜਿਸ ਨੂੰ ਅਦਾਲਤ ਨੇ ਮੰਨਜ਼ੂਰ ਕਰ ਲਿਆ ਹੈ ਤੇ ਇਕ ਦਿਨ ਦੀ ਜ਼ਮਾਨਤ