ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਵਕੀਲ ਅੱਜ ਹੜਤਾਲ ‘ਤੇ, NIA ਦੀ ਕਾਰਵਾਈ ਤੋਂ ਤੰਗ ਆ ਕੇ ਚੁੱਕਿਆ ਕਦਮ
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਵਕੀਲ ਅੱਜ ਹੜਤਾਲ ਤੇ ਚੱਲੇ ਗਏ ਹਨ ਤੇ ਉਹ ਅੱਜ ਕੋਈ ਕੰਮ ਨਹੀਂ ਕਰਨਗੇ। ਪੰਜਾਬ-ਹਰਿਆਣਾ ਬਾਰ ਕੌਂਸਲ ਨੇ ਇਹ ਫੈਸਲਾ ਲਿਆ ਹੈ ਤੇ ਇਸ ਸਬੰਧ ਵਿੱਚ ਅੱਜ ਇੱਕ ਹੰਗਾਮੀ ਮੀਟਿੰਗ ਵੀ ਸੱਦੀ ਗਈ ਹੈ। ਇਹ ਫੈਸਲਾ ਕੱਲ ਐਨਆਈਏ ਦੀ ਕਾਰਵਾਈ ਤੋਂ ਬਾਅਦ ਲਿਆ ਗਿਆ ਹੈ। ਬੀਤੇ ਦਿਨੀਂ ਚੰਡੀਗੜ੍ਹ