ਫੌਜ ਦੇ ਟਰੱਕਾਂ ਦੀ ਬਜਾਏ ਬੱਸਾਂ ਦੀ ਵਰਤੋਂ ਕੀਤੀ ਜਾਵੇ – ਪੰਜਾਬ ਹਰਿਆਣਾ ਹਾਈਕੋਰਟ
ਸਕੂਲੀ ਬੱਚਿਆਂ ਦੀ ਸੁਰੱਖਿਆ ਲਈ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਫੌਜੀ ਪਰਿਵਾਰਾਂ ਦੇ ਬੱਚਿਆਂ ਨੂੰ ਸਕੂਲ ਲਿਜਾਣ ਲਈ ਫੌਜੀ ਟਰੱਕਾਂ ਦੀ ਬਜਾਏ ਨਿਰਧਾਰਤ ਮਾਪਦੰਡਾਂ ਅਨੁਸਾਰ ਸਕੂਲ ਬੱਸਾਂ ਚਲਾਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਬਦਲਾਅ ਪੜਾਅਵਾਰ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਸੁਰੱਖਿਆ ਦੀ ਕੋਈ ਕਮੀ ਨਾ ਰਹੇ। ਚੀਫ਼ ਜਸਟਿਸ ਸ਼ੀਲ ਨਾਗੂ
