ਹਾਈਕੋਰਟ ਨੇ ਬਰਖਾਸਤ DSP ਨੂੰ ਸੁਣਾਈ 6 ਮਹੀਨੇ ਦੀ ਸਜ਼ਾ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਰਖ਼ਾਸਤ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਅਤੇ ਪਰਦੀਪ ਸ਼ਰਮਾਂ ਨੂੰ 6-6 ਮਹੀਨੇ ਦੀ ਕੈਦ ਅਤੇ 2-2 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ। ਦੱਸ ਦੇਈਏ ਕਿ ਬਰਖ਼ਾਸਤ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਹਾਈ ਕੋਰਟ ਦੇ ਜੱਜਾਂ ਖਿਲਾਫ਼ ਅਪਮਾਨਜਨਕ ਟਿੱਪਣੀ ਕੀਤੀ ਸੀ ਉਸ ਤੋਂ ਬਾਅਦ ਹਾਈਕੋਰਟ ਨੇ ਗ੍ਰਿਫ਼ਤਾਰੀ ਦੇ ਹੁਕਮ ਜਾਰੀ ਕੀਤੇ ਸਨ। ਕਾਬਿਲੇਗੌਰ