ਨਾਮਜ਼ਦਗੀ ਪੱਤਰ ਪਾੜਨ ਤੇ ਹਿੰਸਕ ਝੜਪਾਂ ਦਾ ਮਾਮਲਾ ਪੁੱਜਾ ਹਾਈ ਕੋਰਟ
ਬਿਉਰੋ ਰਿਪੋਰਟ: ਪੰਜਾਬ ਵਿੱਚ ਪੰਚਾਇਤੀ ਚੋਣਾਂ ਦੀਆਂ ਨਾਮਜ਼ਦਗੀਆਂ ਦੌਰਾਨ ਕਈ ਉਮੀਦਵਾਰਾਂ ਦੇ ਕਾਗਜ਼ ਪਾੜੇ ਗਏ ਅਤੇ ਇਸ ਦੌਰਾਨ ਬਹੁਤ ਥਾਈਂ ਹਿੰਸਾ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ। ਇਸੇ ਤਰ੍ਹਾਂ ਦੀ ਇੱਕ ਘਟਨਾ ਦਾ ਮਾਮਾਲਾ ਹਾਈਕੋਰਟ ਪਹੁੰਚ ਗਿਆ ਹੈ। ਉੱਧਰ ਅਕਾਲੀ ਦਲ ਨੇ ਵੀ ਨਾਮਜ਼ਦਗੀਆਂ ਰੱਦ ਹੋਣ ਦੇ ਮਾਮਲੇ ’ਚ ਪੀੜਤ ਉਮੀਦਵਾਰਾਂ ਦੀ ਮਦਦ ਲਈ ਕਾਨੂੰਨੀ ਟੀਮ