ਪੰਜਾਬ ’ਚ ਜ਼ਿਮਨੀ ਚੋਣਾਂ ਦੇ ਨਾਲ ਹੋਣਗੀਆਂ ਨਗਰ ਨਿਗਮ ਦੀਆਂ ਚੋਣਾਂ! ਹਾਈਕੋਰਟ ਨੇ ਜਾਰੀ ਕੀਤਾ ਵੱਡਾ ਆਦੇਸ਼
ਬਿਉਰੋ ਰਿਪੋਰਟ – ਪੰਜਾਬ ਵਿੱਚ ਜ਼ਿਮਨੀ ਚੋਣਾਂ ਦੇ ਨਾਲ ਹੁਣ ਨਗਰ ਨਿਗਮ ਚੋਣਾਂ ਵੀ ਹੋਣ ਜਾ ਰਹੀਆਂ ਹਨ। ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਆਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਸਰਕਾਰ 15 ਦਿਨਾਂ ਦੇ ਅੰਦਰ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰੇ। ਅਦਾਲਤ ਨੇ ਕਿਹਾ ਪੁਰਾਣੀ ਵਾਰਡਬੰਦੀ ਦੇ ਜ਼ਰੀਏ ਹੀ ਮਾਨ ਸਰਕਾਰ ਚੋਣਾਂ ਕਰਵਾਏ। ਅਦਾਲਤ ਦੇ