ਅੰਮ੍ਰਿਤਪਾਲ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਕੇਂਦਰ-ਸੂਬਾ ਸਰਕਾਰ ਕਰੇਗੀ ਜਵਾਬ ਦਾਖਲ
ਚੰਡੀਗੜ੍ਹ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਨੈਸ਼ਨਲ ਸਕਿਓਰਿਟੀ ਐਕਟ (ਐੱਨ. ਐੱਸ. ਏ.) ਦੀ ਮਿਆਦ ਵਧਾਉਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਚੁਣੌਤੀ ਦਿੱਤੀ ਗਈ ਹੈ। ਜਿਸ ਦੀ ਅੱਜ ਫਿਰ ਸੁਣਵਾਈ ਹੋਣੀ ਹੈ। ਅੰਮ੍ਰਿਤਪਾਲ ਵੱਲੋਂ ਪਾਈ ਪਟੀਸ਼ਨ ‘ਚ ਸੰਸਦ ਮੈਂਬਰ ‘ਤੇ NSA ਲਗਾਉਣ ਨੂੰ ਗਲਤ ਕਿਹਾ ਗਿਆ