ਪੰਜਾਬ ਦੀਆਂ ਪੰਚਾਇਤੀ ਚੋਣਾਂ ਨੂੰ ਹਾਈਕੋਰਟ ’ਚ ਚੁਣੌਤੀ! 3 ਸਵਾਲਾਂ ਦੇ ਨਾਲ ਚੋਣ ਰੱਦ ਕਰਨ ਦੀ ਮੰਗ
ਬਿਉਰੋ ਰਿਪੋਰਟ: ਪੰਜਾਬ ਵਿੱਚ ਪੰਚਾਇਤੀ ਚੋਣਾਂ (PUNJAB PUNCHAYAT ELECTION 2024) ਨੂੰ ਲੈ ਕੇ ਹਾਈਕੋਰਟ (PUNJAB HARYANA HIGH COURT) ਵਿੱਚ ਚੁਣੌਤੀ ਦਿੱਤੀ ਗਈ ਹੈ। ਚੰਡੀਗੜ੍ਹ ਦੇ ਕੁਲਜਿੰਦਰ ਸਿੰਘ ਨੇ ਪਟੀਸ਼ਨ ਪਾ ਕੇ 3 ਸਵਾਲ ਚੁੱਕਿਆਂ ਚੋਣਾਂ ਦਾ ਨੋਟੀਫਿਕੇਸ਼ਨ ਰੱਦ (ELECTION NOTIFICATION) ਕਰਨ ਦੀ ਮੰਗ ਕੀਤੀ ਹੈ। ਸਭ ਤੋਂ ਪਹਿਲਾਂ ਪਟੀਸ਼ਨਕਰਤਾ ਨੇ ਕਿਹਾ ਹੈ ਕਿ ਚੋਣਾਂ ਜਲਦਬਾਜ਼ੀ
