ਹਾਈਕੋਰਟ ਨੂੰ ਤਿੰਨ ਹੋਰ ਜੱਜ ਮਿਲਣਗੇ
ਬਿਉਰੋ ਰਿਪੋਰਟ – ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਤਿੰਨ ਹੋਰ ਜੱਜ ਮਿਲਣ ਜਾ ਰਹੇ ਹਨ। ਸੁਪਰੀਮ ਕੋਰਟ ਨੇ ਇਸ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਲਈ ਸੁਪਰੀਮ ਕੋਰਟ ਕੌਲਿਜੀਅਮ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਤਿੰਨ ਵਾਧੂ ਜੱਜਾਂ ਨੂੰ ਸਥਾਈ ਜੱਜ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਇਨ੍ਹਾਂ ਵਿੱਚ ਦੋ ਮਹਿਲਾ ਜੱਜ ਵੀ