ਪੀਲੀਭੀਤ ਵਿੱਚ ਪੰਜਾਬ ਅਤੇ ਯੂਪੀ ਪੁਲਿਸ ਦੀ ਸਾਂਝੀ ਕਾਰਵਾਈ ਵਿੱਚ ਤਿੰਨ ਸ਼ੱਕੀ ਅਤਿਵਾਦੀ ਮਾਰੇ ਗਏ
ਯੂਪੀ ਦੇ ਪੀਲੀਭੀਤ ਵਿੱਚ ਇੱਕ ਮੁਕਾਬਲੇ ਵਿੱਚ 3 ਅੱਤਵਾਦੀ ਮਾਰੇ ਗਏ। ਪੀਲੀਭੀਤ ਪੁਲਿਸ ਅਤੇ ਪੰਜਾਬ ਪੁਲਿਸ ਨੇ ਸੋਮਵਾਰ ਤੜਕੇ ਇਹ ਕਾਰਵਾਈ ਕੀਤੀ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਸਾਰੇ ਅੱਤਵਾਦੀ ਖਾਲਿਸਤਾਨ ਕਮਾਂਡੋ ਫੋਰਸ ਦੇ ਦੱਸੇ ਜਾਂਦੇ ਹਨ। ਉਸ ਨੇ 19 ਦਸੰਬਰ ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲੇ ‘ਚ ਪੁਲਸ ਚੌਕੀ ‘ਤੇ ਗ੍ਰਨੇਡ ਨਾਲ ਹਮਲਾ ਕੀਤਾ ਸੀ।