Punjab

ਪੰਜਾਬ ਅਪਾਰਟਮੈਂਟ-ਪ੍ਰਾਪਰਟੀ ਰੈਗੂਲੇਸ਼ਨ ਬਿੱਲ ਸਦਨ ‘ਚ ਪੇਸ਼

ਚੰਡੀਗੜ੍ਹ : ਅੱਜ (ਮੰਗਲਵਾਰ) ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ 2024 ਸਦਨ ਵਿੱਚ ਪੇਸ਼ ਕੀਤਾ ਗਿਆ। ਉਨਾਂ ਨੇ ਕਿਹਾ ਕਿ ਉਨਾਂ ਨੇ ਪ੍ਰਸਤਾਵ ਦਿੱਤਾ ਹੈ ਕਿ ਬਿੱਲ ਨੂੰ ਤੁਰੰਤ ਵਿਚਾਰਿਆ ਜਾਵੇ। ਮਾਨ ਨੇ ਕਿਹਾ ਕਿ ਸੌਖੇ ਸ਼ਬਦਾਂ ਵਿਚ ਕਹੀਏ ਤਾਂ

Read More