ਪੰਜਾਬ ਬੰਦ ਦੌਰਾਨ ਪਟਿਆਲਾ-ਰਾਜਪੁਰਾ ਹਾਈਵੇ ਕਿਸਾਨਾਂ ਨੇ ਕੀਤਾ ਜਾਮ, ਜਾਣੋ ਕਿੰਨੀਆਂ ਥਾਵਾਂ ‘ਤੇ ਹੋਇਆ ਚੱਕਾ ਜਾਮ
- by Gurpreet Singh
- December 30, 2024
- 0 Comments
ਚੰਡੀਗੜ੍ਹ : ਪੰਜਾਬ ਵਿੱਚ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ ਵਿੱਚ ਅੱਜ ਪੰਜਾਬ ਬੰਦ ਹੈ। ਸ਼ਾਮ 4 ਵਜੇ ਤੱਕ ਬੱਸਾਂ, ਟਰੇਨਾਂ, ਆਟੋ ਅਤੇ ਟੈਕਸੀਆਂ ਨਹੀਂ ਚੱਲਣਗੀਆਂ। ਬੰਦ ਨੂੰ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ, ਮੁਲਾਜ਼ਮਾਂ, ਵਪਾਰੀਆਂ ਤੇ ਸਮੂਹਾਂ ਵੱਲੋਂ ਸਮਰਥਨ ਦਿੱਤਾ ਗਿਆ
ਪੰਜਾਬ ਬੰਦ ਨੂੰ ਲੈ ਕੇ ਪੰਧੇਰ ਨੇ ਦੱਸਿਆ ਕੀ ਕੁਝ ਰਹੇਗਾ ਬੰਦ
- by Gurpreet Singh
- December 30, 2024
- 0 Comments
ਅੰਮ੍ਰਿਤਸਰ : ਕਿਸਾਨ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਸੋਮਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਇਸ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਸਭ ਕੁਝ ਬੰਦ ਰਹੇਗਾ। ਕਿਸਾਨ ਆਗੂਆਂ ਨੇ ਸੜਕਾਂ, ਰੇਲਵੇ, ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰੱਖਣ ਦਾ ਸੱਦਾ ਦਿੱਤਾ ਹੈ। ਇਸ ਦੌਰਾਨ ਪੰਜਾਬ
ਪੰਜਾਬ ਬੰਦ ਨੂੰ ਲੈ ਕੇ ਪੰਧੇਰ ਨੇ ਲੋਕਾਂ ਨੂੰ ਕੀਤੀ ਇਹ ਅਪੀਲ
- by Gurpreet Singh
- December 28, 2024
- 0 Comments
ਮੁਹਾਲੀ : 30 ਦਸੰਬਰ ਨੂੰ ਕਿਸਾਨਾਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਪੰਜਾਬ ਬੰਦ ਨੂੰ ਕਾਮਯਾਬ ਬਣਾਉਣ ਲਈ ਪੂਰੇ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਦੇ ਵੱਖ-ਵੱਖ ਆਗੂ ਆਪਣੇ ਸਾਥੀਆਂ ਸਮੇਤ ਹਰ ਵਰਗ ਦੇ ਲੋਕਾਂ ਨੂੰ ਆਪਣੇ ਨਾਲ ਜੁੜਨ ਲਈ ਪ੍ਰੇਰਿਤ ਕਰ ਰਹੇ ਹਨ। ਇਸ ਨੂੰ ਲੈ ਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇੱਕ ਵੀਡੀਓ ਜਾਰੀ
ਪੰਧੇਰ ਵਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ
- by Gurpreet Singh
- December 18, 2024
- 0 Comments
ਅੱਜ ਕਿਸਾਨ ਜਥੇਬੰਦੀਆਂ ਵਲੋਂ ਕੀਤੇ ਰੇਲਾਂ ਰੋਕਣ ਦੇ ਐਲਾਨ ਤਹਿਤ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਕੀਤਾ ਗਿਆ। ਜਿਸ ਤੋਂ ਬਾਅਦ ਕਿਸਾਨ ਮਜ਼ਦੂਰ ਮੋਰਚਾ ਅਤੇ ਐਸ.ਕੇ.ਐਮ. ਗੈਰ ਰਾਜਨੀਤਕ ਵਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਕਿ ਕਿ ਕਿਸਾਨ ਮਜ਼ਦੂਰ ਮੋਰਚਾ ਅਤੇ
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਲੁਧਿਆਣਾ ਬੰਦ : ਸੜਕਾਂ ‘ਤੇ ਲੱਗਣਗੇ ਧਰਨੇ; 700 ਪੁਲਿਸ ਮੁਲਾਜ਼ਮ ਤਾਇਨਾਤ
- by Gurpreet Singh
- February 16, 2024
- 0 Comments
ਕਿਸਾਨ ਜਥੇਬੰਦੀਆਂ ਵੱਲੋਂ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। ਬੰਦ ਤਹਿਤ ਅੱਜ ਲੁਧਿਆਣਾ ਦੀਆਂ ਸਨਅਤਾਂ ਅਤੇ ਆਵਾਜਾਈ ਦੇ ਮੁੱਖ ਸਾਧਨ ਬੱਸਾਂ ਬੰਦ ਰਹਿਣਗੀਆਂ