ਟੈਲੀਕਾਮ ਦੁਕਾਨਦਾਰਾਂ ਵੱਲੋਂ ਜੀਓ ਦੇ ਫੋਨ ਤੇ ਸਿੱਮਾਂ ਦਾ ਬਾਈਕਾਟ ਕਰਨ ਦਾ ਐਲਾਨ
‘ਦ ਖ਼ਾਲਸ ਬਿਊਰੋ ( ਸਾਦਿਕ ) :- ਕੇਂਦਰ ਸਰਕਾਰ ਵੱਲੋਂ ਖੇਤੀ ਬਿੱਲਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦੌਰਾਨ ਕੇਂਦਰ ਸਰਕਾਰ ਦੇ ਭਾਈਵਾਲ ਕਾਰਪੋਰੇਟ ਘਰਾਣਿਆਂ ਦੇ ਵਪਾਰਕ ਅਦਾਰਿਆਂ ਨੂੰ ਆਰਥਿਕ, ਪੱਖੋਂ ਕਮਜ਼ੋਰ ਕਰਨ ਲਈ ਇਨ੍ਹਾਂ ਦੇ ਉਤਪਾਦਾਂ ਦਾ ਬਾਈਕਾਟ ਕਰਨ ਦਾ ਸੱਦਾ ਦਿੰਦਿਆਂ ਜੀਓ ਦੇ ਸਿਮ, ਮੋਬਾਈਲ ਫੋਨ, ਰਿਲਾਇੰਸ ਦਾ ਡੀਜ਼ਲ-ਪੈਟਰੋਲ