ਪੰਜਾਬ ਭਾਜਪਾ ਨੇ 12 ਆਗੂਆਂ ਖਿਲਾਫ ਕੀਤੀ ਵੱਡੀ ਕਾਰਵਾਈ
ਬਿਉਰੋ ਰਿਪੋਰਟ – ਪੰਜਾਬ ਭਾਜਪਾ ਨੇ ਵੱਡੀ ਕਾਰਵਾਈ ਕਰਦੇ ਹੋਏ 12 ਆਗੂਆਂ ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਭਾਜਪਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਲਿਖਿਆ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਭਾਰੀ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੈ ਰੁਪਾਣੀ, ਕੌਮੀ ਸਕੱਤਰ, ਵਿਧਾਇਕ ਅਤੇ ਸਹਿ ਪ੍ਰਭਾਰੀ ਨਰਿੰਦਰ ਰੈਨਾ ਜੀ ਅਤੇ ਹੋਰ ਭਾਜਪਾ ਦੇ