ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਕੇ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਠੀਕ ਇੱਕ ਮਹੀਨਾ ਪਹਿਲਾਂ (7 ਨਵੰਬਰ) ਤਰਨਤਾਰਨ ਉਪ ਚੋਣ ਦੌਰਾਨ ਅਰਵਿੰਦ ਕੇਜਰੀਵਾਲ ਨੇ ਸਟੇਜ ਤੋਂ ਗੈਂਗਸਟਰਾਂ ਨੂੰ “7 ਦਿਨਾਂ ਵਿੱਚ ਪੰਜਾਬ ਛੱਡਣ” ਦੀ ਚੇਤਾਵਨੀ ਦਿੱਤੀ ਸੀ, ਪਰ ਇੱਕ ਮਹੀਨੇ ਬਾਅਦ ਵੀ ਗੈਂਗਸਟਰਾਂ
