ਅਸ਼ਵਨੀ ਸ਼ਰਮਾ ਨੇ ਸੰਭਾਲਿਆ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਦਾ ਅਹੁਦਾ
ਪੰਜਾਬ ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ 13 ਜੁਲਾਈ ਨੂੰ ਰਸਮੀ ਤੌਰ ‘ਤੇ ਆਪਣਾ ਅਹੁਦਾ ਸੰਭਾਲ ਲਿਆ। ਇਸ ਦੌਰਾਨ, ਪੰਜਾਬ ਭਾਜਪਾ ਵੱਲੋਂ ਚੰਡੀਗੜ੍ਹ ਵਿੱਚ ਇੱਕ ਇਕੱਠ ਦਾ ਆਯੋਜਨ ਕੀਤਾ ਗਿਆ। ਪ੍ਰਧਾਨ ਸੁਨੀਲ ਜਾਖੜ ਅਤੇ ਕੇਂਦਰੀ ਰਾਜ ਮੰਤਰੀ ਬਿੱਟੂ ਸਮੇਤ ਸਾਰੀ ਲੀਡਰਸ਼ਿਪ ਇਸ ਵਿੱਚ ਮੌਜੂਦ ਸੀ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ