Punjab BJP
Punjab BJP
ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ‘ਆਪ’ ’ਤੇ ਬਦਲਾਖੋਰੀ ਦੀ ਰਾਜਨੀਤੀ ਕਰਨ ਦਾ ਲਗਾਏ ਇਲਜ਼ਾਮ
- by Gurpreet Singh
- June 15, 2024
- 0 Comments
ਜਲੰਧਰ : ਹੁਣ ਪੰਜਾਬ ਦੇ ਜਲੰਧਰ ਪੱਛਮੀ ਹਲਕੇ ‘ਚ ਚੋਣਾਂ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। ਸ਼ਹਿਰ ਵਿੱਚ 14 ਜੂਨ ਤੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣੀਆਂ ਸਨ। ਪਰ ਹੁਣ ਤੱਕ ਸਾਰੀਆਂ ਪਾਰਟੀਆਂ ਆਪੋ-ਆਪਣੇ ਚਿਹਰਿਆਂ ਨੂੰ ਲੈ ਕੇ ਮੰਥਨ ਕਰ ਰਹੀਆਂ ਹਨ। ਪਰ ਇਸੇ ਦੌਰਾਨ ਜਲੰਧਰ ਦੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਸੰਕੇਤ
ਮੋਗਾ ‘ਚ ਹੰਸਰਾਜ ਹੰਸ ਦਾ ਵਿਰੋਧ, ਕਿਸਾਨਾਂ ਨੇ ਉਨ੍ਹਾਂ ਨੂੰ ਪਿੰਡ ਵਿੱਚ ਵੜਨ ਤੋਂ ਰੋਕਿਆ
- by Gurpreet Singh
- May 20, 2024
- 0 Comments
ਫਰੀਦਕੋਟ ਤੋਂ ਉਮੀਦਵਾਰ ਹੰਸ ਰਾਜ ਹੰਸ ਨੂੰ ਪੰਜਾਬ ਦੇ ਮੋਗਾ ਵਿੱਚ ਇੱਕ ਵਾਰ ਫਿਰ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਇਹ ਧਰਨਾ ਸੋਮਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਦਿੱਤਾ ਗਿਆ। ਜਿਸ ਵਿੱਚ ਕਿਸਾਨਾਂ ਨੇ ਭਾਜਪਾ ਉਮੀਦਵਾਰਾਂ ਨੂੰ ਕਾਲੇ ਝੰਡੇ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਨੂੰ
ਭਾਜਪਾ ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਵੇਰਵਾ ਕੀਤਾ ਸਾਂਝਾ
- by Manpreet Singh
- May 8, 2024
- 0 Comments
ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨਾ 7 ਮਈ ਤੋਂ ਸ਼ੁਰੂ ਹੋ ਚੁੱਕਾ ਹੈ, ਜਿਸ ਦੇ ਤਹਿਤ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਵੇਰਵਾ ਸਾਂਝਾ ਕਰ ਦਿੱਤਾ ਹੈ। ਪੰਜਾਬ ਭਾਜਪਾ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਬੁੱਧਵਾਰ ਨੂੰ ਪਾਰਟੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਪ੍ਰੋਗਰਾਮ
ਲੁਧਿਆਣਾ ਦੇ ਪਿੰਡਾਂ ‘ਚ ਬਿੱਟੂ ਦਾ ਵਿਰੋਧ, ਕਿਸਾਨਾਂ ਦੇ ਰੋਸ ਤੋਂ ਪਰੇਸ਼ਾਨ ਭਾਜਪਾ ਉਮੀਦਵਾਰ
- by Gurpreet Singh
- May 8, 2024
- 0 Comments
ਲੁਧਿਆਣਾ ‘ਚ ਭਾਜਪਾ ਉਮੀਦਵਾਰ ਸਾਂਸਦ ਰਵਨੀਤ ਸਿੰਘ ਬਿੱਟੂ ਨੂੰ ਪਿੰਡਾਂ ‘ਚ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਨੇ ਬਿੱਟੂ ਨੂੰ ਕਾਲੀਆਂ ਝੰਡੀਆਂ ਦਿਖਾਉਣ ਦੀ ਚਿਤਾਵਨੀ ਵੀ ਦਿੱਤੀ ਹੈ। ਕੁਝ ਪਿੰਡਾਂ ਵਿੱਚ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਭਾਜਪਾ ਦੇ ਬੂਥ ਨਹੀਂ ਲਗਾਉਣ ਦੇਣਗੇ। ਕਿਸਾਨਾਂ ਦੇ ਇਸ ਗੁੱਸੇ ਤੋਂ ਰਵਨੀਤ ਸਿੰਘ ਬਿੱਟੂ
ਭਾਜਪਾ ਨੇ ਪੰਜਾਬ ‘ਚ ਹਲਕਾ ਇੰਚਾਰਜ ਨਿਯੁਕਤ ਕੀਤੇ
- by Gurpreet Singh
- May 3, 2024
- 0 Comments
ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੇ 13 ਸਰਕਲਾਂ ਦੇ ਇੰਚਾਰਜਾਂ ਅਤੇ ਕਨਵੀਨਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿੱਚ ਸਭ ਤੋਂ ਅਹਿਮ ਨਾਮ ਵਿਜੇ ਸਾਂਪਲਾ ਦਾ ਹੈ। ਭਾਜਪਾ ਨੇ ਲੁਧਿਆਣਾ ਦੀ ਕਮਾਨ ਵਿਜੇ ਸਾਂਪਲਾ ਨੂੰ ਸੌਂਪ ਦਿੱਤੀ ਹੈ। ਸਾਂਪਲਾ ਪਿਛਲੇ ਕਈ ਦਿਨਾਂ ਤੋਂ ਹੁਸ਼ਿਆਰਪੁਰ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਸਨ। ਪਰ ਬੀਤੇ ਦਿਨ
ਪੰਜਾਬ ‘ਚ ਕੇਂਦਰੀ ਮੰਤਰੀ ਦੀ ਪਤਨੀ ਨੂੰ ਭਾਜਪਾ ਦੀ ਟਿਕਟ, ਹਰਸਿਮਰਤ ਬਾਦਲ ਨਾਲ ਹੋ ਸਕਦਾ ਹੈ ਮੁਕਾਬਲਾ
- by Gurpreet Singh
- April 17, 2024
- 0 Comments
ਬਠਿੰਡਾ : ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਸੇਵਾਮੁਕਤ ਆਈਏਐਸ ਅਧਿਕਾਰੀ ਨੂੰਹ ਪਰਮਪਾਲ ਕੌਰ ਸਿੱਧੂ ਨੂੰ ਬਠਿੰਡਾ ਤੋਂ ਟਿਕਟ ਦਿੱਤੀ ਗਈ ਹੈ। ਇੱਥੇ ਉਨ੍ਹਾਂ ਦਾ ਮੁਕਾਬਲਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਤਿੰਨ ਵਾਰ ਸੰਸਦ
ਪੰਜਾਬ ਪ੍ਰਧਾਨ ਜਾਖੜ ਦਾ ਵਿਰੋਧੀਆਂ ‘ਤੇ ਤੰਜ, ਕਿਹਾ ‘ਪੱਲੇ ਧੇਲਾ ਨਹੀਂ ਕਰਦੀ ਮੇਲਾ-ਮੇਲਾ’
- by Gurpreet Singh
- April 15, 2024
- 0 Comments
ਲੋਕ ਸਭਾ ਚੋਣਾਂ ਲਈ ਭਾਜਪਾ ਵਲੋਂ ਜਾਰੀ ਕੀਤੇ ਗਏ ਚੋਣ ਮੈਨੀਫੈਸਟੋ ਨੂੰ ਲੈ ਕੇ ਪੰਜਾਬ ਭਾਜਪਾ(Punjab BJP) ਪ੍ਰਧਾਨ ਸੁਨੀਲ ਜਾਖੜ(Sunil Jakhar)ਨੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵਲੋਂ ਭਾਜਪਾ ਦਾ ਸੰਕਲਪ ਪੱਤਰ ‘ਮੋਦੀ ਦੀ ਗਰੰਟੀ 2024’ ਸੂਬਾ ਪੱਧਰ ਉਤੇ ਜਾਰੀ ਕੀਤਾ ਗਿਆ। ਜਾਖੜ ਨੇ ਕਿਹਾ ਕਿ ਇਸ ਵਿਚ ਇਕ ਗੱਲ ਸਪੱਸ਼ਟ ਹੈ
ਆਪਸ ‘ਚ ਉਲਝੇ BJP ਵਰਕਰ, ਇੱਕ ਦੂਜੇ ਨੂੰ ਸਟੇਜ ਤੋਂ ਹੇਠਾਂ ਸੁੱਟਿਆ
- by Gurpreet Singh
- April 15, 2024
- 0 Comments
ਖੰਨਾ : ਜਿੱਥੇ ਇੱਕ ਪਾਸੇ ਸੂਬੇ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਪ੍ਰਚਾਰ ਕਰਨ ਵਿੱਚ ਲੱਗੀਆਂ ਹੋਈਆਂ ਹਨ ਉੱਥੇ ਹੀ ਪੰਜਾਬ ਭਾਜਪਾ ਦੇ ਇੱਕ ਸਮਾਗਮ ਵਿੱਚ ਭਾਜਪਾ ਆਗੂ ਆਪਸ ਵਿੱਚ ਹੀ ਭਿੜ ਗਏ। ਭਾਜਪਾ ਦੀ ਬੂਥ ਕਾਨਫਰੰਸ(BJP booth conference) ਵਿੱਚ ਭਾਜਪਾ ਆਗੂ(BJP workers) ਆਪਸ ਵਿੱਚ ਭਿੜ ਪਏ। ਇਹ ਬਹਿਸ ਮਾਈਕ ਨੂੰ ਲੈ
ਪੰਜਾਬ ‘ਚ ਭਾਜਪਾ ਦੀ ਪਹਿਲੀ ਸੂਚੀ ਦਾ ਵਿਰੋਧ ਸ਼ੁਰੂ: ਵਿਨੋਦ ਖੰਨਾ ਦੀ ਪਤਨੀ ਨੇ ਪ੍ਰਗਟਾਈ ਨਰਾਜ਼ਗੀ….
- by Gurpreet Singh
- April 2, 2024
- 0 Comments
ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਲਈ ਭਾਜਪਾ ਉਮੀਦਵਾਰਾਂ ਦੀ ਸੂਚੀ ਜਾਰੀ ਹੁੰਦੇ ਹੀ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਭਾਜਪਾ ਨੇ ਸ਼ਨੀਵਾਰ ਰਾਤ ਨੂੰ 6 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਪਹਿਲਾ ਵਿਰੋਧ ਭਾਜਪਾ ਦਾ ਗੜ੍ਹ ਬਣ ਚੁੱਕੇ ਗੁਰਦਾਸਪੁਰ ਤੋਂ ਹੋਇਆ ਹੈ। ਜਿੱਥੋਂ ਵਿਨੋਦ ਖੰਨਾ ਲਗਭਗ 4 ਵਾਰ ਸੰਸਦ ਮੈਂਬਰ ਚੁਣੇ ਗਏ ਸਨ
