ਪੰਜਾਬ ਦੇ ਭਾਈਚਾਰੇ ਨੂੰ ਤੋੜਨ ਵਾਲਾ ਪੰਜਾਬ ਦਾ ਵਾਰਿਸ ਨਹੀਂ : ਅਸ਼ਵਨੀ ਸ਼ਰਮਾ
ਚੰਡੀਗੜ੍ਹ : ਪੰਜਾਬ ‘ਚ ਕਾਨੂੰਨ ਵਿਵਸਥਾ ਤੇ ਲਗਾਤਾਰ ਜ਼ਬਰਦਸਤ ਘਮਸਾਣ ਛਿੜਿਆ ਹੋਇਆ ਹੈ । ਦੱਸ ਦੇਈਏ ਕਿ ਅੱਜ ਬੀਜੇਪੀ ਵੱਲੋਂ ਚੰਡੀਗੜ੍ਹ ‘ਚ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਬੀਜੇਪੀ ਦੀ ਲੀਡਰਸ਼ਿਪ ਵੱਲੋਂ ਵਿਧਾਨ ਸਭਾ ਵੱਲ ਕੂਚ ਕੀਤਾ । ਪੁਲਿਸ ਨੇ ਰਸਤੇ ਚ ਬੀਜੇਪੀ ਦੇ ਲੀਡਰਾਂ ਨੂੰ ਰੋਕ ਲਿਆ ਹੈ, ਪੰਜਾਬ ਬੀਜੇਪੀ ਪ੍ਰਧਾਨ ਨੇ ਸਰਕਾਰ