PSEB ਵੱਲੋਂ 8ਵੀਂ, 10ਵੀਂ ਤੇ 12ਵੀਂ ਦੀ ਡੇਟਸ਼ੀਟ ਜਾਰੀ
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਤੇ ਬਾਰਵੀਂ ਜਮਾਤ ਦੀ ਪ੍ਰੀਖਿਆ ਲਈ ਡੇਟ ਸ਼ੀਟ ਜਾਰੀ ਕੀਤੀ ਗਈ ਹੈ। ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 7.3.2025 ਤੱਕ ਹੋਵੇਗੀ। ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 10.3.2025 ਤੋਂ 4.4.2025 ਤੱਕ ਹੋਵੇਗੀ। ਬਾਰਵੀਂ ਜਮਾਤ ਦੀ ਪ੍ਰੀਖਿਆ ਮਿਤੀ 19.2.2025 ਤੋਂ 4.4.2025 ਤੱਕ ਹੋਵੇਗੀ। ਪੰਜਾਬ ਸਕੂਲ ਸਿੱਖਿਆ ਬੋਰਡ