ਪੰਜਾਬ ਸਰਕਾਰ 2025-26 ਦਾ ਭਲਕੇ ਪੇਸ਼ ਕਰੇਗੀ ਬਜਟ, ਜਾਣੋ ਕੀ ਰਹੇਗਾ ਖਾਸ
ਮੁਹਾਲੀ : ਪੰਜਾਬ ਸਰਕਾਰ ਵਿੱਤੀ ਸਾਲ 2025-26 ਲਈ ਲਗਭਗ 2.15 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕਰੇਗੀ। ਇਹ ਰਕਮ ਪਿਛਲੀ ਵਾਰ ਨਾਲੋਂ ਲਗਭਗ 5% ਵੱਧ ਹੈ। ਇਸ ਹਿਸਾਬ ਨਾਲ ਇਹ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਸਭ ਤੋਂ ਵੱਡਾ ਬਜਟ ਹੋਵੇਗਾ। ਇਸ ਬਜਟ ਵਿੱਚ ਸਰਕਾਰ ਦਾ ਮੁੱਖ ਧਿਆਨ ਖੇਤੀਬਾੜੀ, ਉਦਯੋਗ, ਪੰਜਾਬ ਨੂੰ ਨਸ਼ਾ ਮੁਕਤ ਬਣਾਉਣ