ਪੰਜਾਬ ਬਜਟ ਸੈਸ਼ਨ- ਸੁਖਪਾਲ ਖਹਿਰਾ ਦੀ ਪੋਸਟ ਨੂੰ ਲੈ ਕੇ ਵਿਧਾਨ ਸਭਾ ’ਚ ਹੰਗਾਮਾ
- by Gurpreet Singh
- March 10, 2026
- 0 Comments
ਪੰਜਾਬ ਵਿਧਾਨ ਸਭਾ ਵਿੱਚ ਬਜਟ ਸੈਸ਼ਨ ਦਾ ਚੌਥਾ ਦਿਨ ਅੱਜ ਹੰਗਾਮੇ ਅਤੇ ਤਿੱਖੀਆਂ ਬਹਿਸਾਂ ਨਾਲ ਸ਼ੁਰੂ ਹੋਇਆ। ਸੈਸ਼ਨ ਦੀ ਸ਼ੁਰੂਆਤ ਪ੍ਰਸ਼ਨ ਕਾਲ ਨਾਲ ਹੋਈ, ਜਿੱਥੇ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਕਾਲਜਾਂ ਦੇ ਮੁੱਦੇ ‘ਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ (‘ਆਪ’) ਵਿਚਕਾਰ ਜ਼ਬਰਦਸਤ ਬਹਿਸ ਹੋਈ। ਕਾਂਗਰਸ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਸਵਾਲ ਉਠਾਇਆ ਕਿ ਉਨ੍ਹਾਂ ਨੇ
LOP ਨੇਤਾ ਜੀ ਦਾ ਮਾਨਸਿਕ ਸੰਤੁਲਤ ਸਹੀ ਨਹੀਂ – CM ਭਗਵੰਤ ਮਾਨ
- by Gurpreet Singh
- March 27, 2025
- 0 Comments
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਬੁੱਧਵਾਰ ਨੂੰ ਸੰਤ ਸੀਚੇਵਾਲ ਮਾਡਲ ਸਬੰਧੀ ਦਿੱਤੇ ਗਏ ਬਿਆਨ ਨੂੰ ਲੈ ਕੇ ਅੱਜ (27 ਮਾਰਚ) ਮਾਹੌਲ ਫਿਰ ਗਰਮ ਰਿਹਾ। ਇਸ ਮਾਮਲੇ ’ਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਨੇ ਕਿਹਾ ਕਿ ਰੌਲਾ ਪਾਉਣ ਵਾਲੇ ਚਲੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ
ਬਾਜਵਾ ਵੱਲੋਂ ਸੀਚੇਵਾਲ ਤੇ ਕੀਤੀ ਟਿੱਪਣੀ ਤੇ ਹੰਗਾਮਾ, AAP ਨੇ ਮਾਫੀ ਦੀ ਕੀਤੀ ਮੰਗ
- by Gurpreet Singh
- March 27, 2025
- 0 Comments
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਸਮੇਂ ਸਦਨ ਵਿਚ ਸਵਾਲ ਜਵਾਬ ਦੀ ਕਾਰਵਾਈ ਚੱਲ ਰਹੀ ਹੈ। ਪ੍ਰਿੰਸੀਪਲ ਬੁੱਧ ਰਾਮ ਨੇ ਬੁਢਲਾਡਾ ਲਈ ਕਿਰਤ ਇੰਸਪੈਕਟਰ ਦੀ ਮੰਗ ਕੀਤੀ ਅਤੇ ਕਿਰਤੀਆਂ ਨੂੰ ਮਿਲਣ ਵਾਲੀਆਂ ਸਕੀਮਾਂ ਦਾ ਮੁੱਦਾ ਉੱਠਾਇਆ। 27 ਨੰਬਰ ਫਾਰਮ ਸਬੰਧੀ ਵੀ ਗੱਲ ਰੱਖੀ। ਮੰਤਰੀ ਬਲਜੀਤ ਕੌਰ ਨੇ ਜਵਾਬ ਦਿੰਦਿਆਂ
ਬਜਟ ਇਜਲਾਸ ਦੇ ਤੀਜੇ ਦਿਨ ਦੀ ਕਾਰਵਾਈ ਸ਼ੁਰੂ
- by Gurpreet Singh
- March 25, 2025
- 0 Comments
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਤੇ ਬਜਟ ਇਜਲਾਸ ਦੇ ਤੀਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ ਵਿਚ ਅੱਜ ਵਿੱਤੀ ਬਿਜ਼ਨਸ ਤੋਂ ਬਾਅਦ ਮੈਂਬਰਾਂ ਵੱਲੋ ਮਤੇ ਪੇਸ਼ ਕੀਤੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਵਿਧਾਨ ਸਭਾ ਤੇ ਸਪੀਕਰ ਹਰਵਿੰਦਰ ਕਲਿਆਣ ਵਿਸ਼ੇਸ਼ ਤੌਰ ’ਤੇ ਪਹੁੰਚੇ ਹਨ। ਦੋਵੇਂ
Budget Session Live: ਦੂਜੇ ਦਿਨ ਵਿਧਾਨ ਸਭਾ ਦੀ ਕਾਰਵਾਈ ਜਾਰੀ
- by Gurpreet Singh
- March 24, 2025
- 0 Comments
ਚੰਡੀਗੜ੍ਹ : ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦਾ ਦੂਜਾ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਪ੍ਰਸ਼ਨਕਾਲ ਸ਼ੁਰੂ ਹੋਇਆ ਜਿਸ ਵਿੱਚ ਪੰਜਾਬ ਦੇ ਵਿਧਾਇਕ ਆਪੋ-ਆਪਣੇ ਇਲਾਕਿਆਂ ਦੇ ਮੁੱਦੇ ਵਿਧਾਨ ਸਭਾ ਵਿੱਚ ਉਠਾ ਰਹੇ ਹਨ। ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਪਠਾਨਕੋਟ ਤੋਂ ਨੰਗਲ ਤੱਕ ਦਾ ਰੂਟ ਸ਼ੁਰੂ ਕੀਤਾ ਜਾਣਾ ਦੀ ਮੰਗ ਕੀਤੀ। ਸਿਹਤ
ਅੱਜ ਸ਼ੁਰੂ ਹੋਇਆ ਪੰਜਾਬ ਦਾ ਬਜਟ ਸੈਸ਼ਨ, ਰਾਜਪਾਲ ਦੇ ਭਾਸ਼ਣ ਦੌਰਾਨ ਵਿਰੋਧੀ ਧਿਰ ਵਲੋਂ ਸਦਨ ’ਚ ਹੰਗਾਮਾ
- by Gurpreet Singh
- March 21, 2025
- 0 Comments
ਚੰਡੀਗੜ੍ਹ : ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਦੇ ਇਜਲਾਸ ਦੀ ਸ਼ੁਰੂਆਤ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ (Governor Gulab Chand Kataria ) ਦੇ ਭਾਸ਼ਣ ਨਾਲ ਹੋਈ। ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੁੰਦਿਆਂ ਗੀ ਹੰਗਾਮਾ ਸ਼ੁਰੂ ਹੋ ਗਿਆ ਹੈ। ਕਾਂਗਰਸੀ ਵਿਧਾਇਕਾਂ ਵਲੋਂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ
ਬਜਟ ਸੈਸ਼ਨ ਨੂੰ ਲੈ ਕੇ ਖਹਿਰਾ ਨੇ ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ
- by Gurpreet Singh
- March 15, 2025
- 0 Comments
ਹਲਕਾ ਭੁਲੱਥ ਤੋਂ ਕਾਂਗਰਸੀ MLA ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਵੱਲੋਂ 21 ਤੋਂ 28 ਮਾਰਚ ਤੱਕ ਚੱਲਣ ਵਾਲੇ ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਨੂੰ ਕੇਵਲ 4 ਕਾਰਜ ਦਿਵਸਾਂ ਤੱਕ ਸੀਮਿਤ ਕਰਨ ਦੀ ਕੜੀ ਆਲੋਚਨਾ ਕਰਦਿਆਂ ਇਸ ਨੂੰ “ਲੋਕਤੰਤਰ ਦੀ ਬੇਇੱਜਤੀ” ਅਤੇ “ਕਾਨੂੰਨੀ ਪ੍ਰਕਿਰਿਆ ਦਾ ਮਖੌਲ” ਕਰਾਰ ਦਿੱਤਾ। ਪੰਜਾਬ ਸਰਕਾਰ ਵੱਲੋਂ ਸੱਦੇ ਗਏ ਬਜਟ ਸੈਸ਼ਨ
