Punjab

ਪੀਆਰਟੀਸੀ ਤੇ ਪਨਬੱਸ ਦੇ ਕੱਚੇ ਮੁਲਾਜ਼ਮ ਸਰਕਾਰ ਖ਼ਿਲਾਫ ਅੜੇ, 21 ਅਕਤੂਬਰ ਤੋਂ ਬੱਸਾਂ ਹੋਣਗੀਆਂ ਬੰਦ

ਮੁਹਾਲੀ : ਇੱਕ ਵਾਰ ਫਿਰ ਤੋਂ ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਨੇ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਡੀਪੂਆਂ  ਅੱਗੇ ਗੇਟ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਇਸੇ ਤਹਿਤ ਬਠਿੰਡਾ ਵਿਖੇ ਵੀ ਪੰਜਾਬ ਸਰਕਾਰ ਖਿਲਾਫ ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਵੱਲੋਂ

Read More