ਭਾਜਪਾ ਨੂੰ ਝਟਕਾ, ਮੁਕਾਬਲੇ ‘ਚ ਕਿਤੇ ਵੀ ਨਜ਼ਰ ਨਹੀਂ ਆਈ
ਪੰਜਾਬ ਦੀਆਂ ਚਾਰੋਂ ਵਿਧਾਨ ਸਭਾ ਸੀਟਾਂ ਦੇ ਨਤੀਜੇ ਆ ਗਏ ਹਨ। ‘ਆਪ’ ਨੇ 3 ਸੀਟਾਂ ਜਿੱਤੀਆਂ ਹਨ। ਇਨ੍ਹਾਂ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਤੋਂ ਇਸ਼ਾਂਕ ਕੁਮਾਰ, ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਅਤੇ ਮੁਕਤਸਰ ਦੀ ਗਿੱਦੜਬਾਹਾ ਸੀਟ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਜੇਤੂ ਰਹੇ। ਭਾਜਪਾ ਨੂੰ ਝਟਕਾ, ਮੁਕਾਬਲੇ ‘ਚ ਕਿਤੇ ਵੀ