ਪੰਜਾਬ ‘ਚ ਅੱਜ ਹੋਵੇਗੀ ਨਾਮਜ਼ਦਗੀਆਂ ਦੀ ਪੜਤਾਲ: 60 ਲੋਕਾਂ ਨੇ ਭਰੇ ਨਾਮਜ਼ਦਗੀ ਪੱਤਰ, ਗਿੱਦੜਬਾਹਾ ‘ਚ ਸਭ ਤੋਂ ਵੱਧ ਉਮੀਦਵਾਰ
ਚੰਡੀਗੜ੍ਹ : ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਉਮੀਦਵਾਰਾਂ ਦੇ ਕਾਗਜ਼ਾਂ ਦੀ ਪੜਤਾਲ ਅੱਜ (ਸੋਮਵਾਰ) ਹੋਵੇਗੀ। ਇਸ ਦੌਰਾਨ ਇਹ ਸਪੱਸ਼ਟ ਹੋ ਜਾਵੇਗਾ ਕਿ ਚੋਣ ਦੰਗਲ ਵਿੱਚ ਕਿੰਨੇ ਲੋਕ ਰਹਿਣਗੇ। ਚੋਣਾਂ ਲਈ ਹੁਣ ਤੱਕ 60 ਲੋਕਾਂ ਨੇ ਨਾਮਜ਼ਦਗੀ ਪੱਤਰ