Punjab

LIVE – ਪੰਜਾਬ ਜ਼ਿਮਨੀ ਚੋਣ ਨਤੀਜੇ – 2024 । Election Results । KHALAS TV

ਚੰਡੀਗੜ੍ਹ : ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲਾਂ ਪੋਸਟਲ ਬੈਲਟ ਦੀ ਗਿਣਤੀ ਕੀਤੀ ਜਾ ਰਹੀ ਹੈ।45 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ। ਇਨ੍ਹਾਂ ਵਿਚ ਸਭ ਦੀਆਂ ਨਜ਼ਰਾਂ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਭਤੀਜੇ ਮਨਪ੍ਰੀਤ ਬਾਦਲ, ਦੋ ਸੰਸਦ ਮੈਂਬਰਾਂ

Read More
Punjab

ਜੋਗਾ ਸਿੰਘ ਬਣੇ ਡੇਰਾ ਬਾਬਾ ਨਾਨਕ ਦੇ ਨਵੇਂ DSP! ਚੋਣ ਕਮਿਸ਼ਨ ਨੇ ਜਸਬੀਰ ਸਿੰਘ ਨੂੰ ਹਟਾਇਆ

ਬਿਉਰੋ ਰਿਪੋਰਟ: ਵਿਧਾਨ ਸਭਾ ਸੀਟ ਡੇਰਾ ਬਾਬਾ ਨਾਨਕ ’ਤੇ ਹੋ ਰਹੀ ਜ਼ਿਮਨੀ ਚੋਣ ਦੌਰਾਨ ਹਰਿਆਣਾ ਦੀ ਕੁਰੂਕਸ਼ੇਤਰ ਜੇਲ੍ਹ ’ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਵੋਟਰਾਂ ਨੂੰ ਧਮਕਾਉਣ ਦੀ ਸ਼ਿਕਾਇਤ ’ਤੇ ਢੁੱਕਵੀਂ ਕਾਰਵਾਈ ਨਾ ਕਰਨ ਦੇ ਮਾਮਲੇ ’ਚ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ। ਕਮਿਸ਼ਨ ਨੇ ਡੇਰਾ ਬਾਬਾ ਨਾਨਕ ਦੇ ਡੀਐਸਪੀ ਜਸਬੀਰ ਸਿੰਘ ਨੂੰ ਹਟਾ

Read More
Punjab

ਹਲਕਾ ਬਰਨਾਲਾ ’ਚ AAP ਨੂੰ ਮਿਲਿਆ ਬਲ! BJP ਉਮੀਦਵਾਰ ਧੀਰਜ ਦਦਾਹੂਰ ਹੋਰ ਆਗੂਆਂ ਸਣੇ ‘ਆਪ’ ’ਚ ਸ਼ਾਮਲ

ਬਿਉਰੋ ਰਿਪੋਰਟ: ਪੰਜਾਬ ਦੀਆਂ 4 ਵਿਧਾਨ ਸਭਾ ਦੀਆਂ ਜ਼ਿਮੀਨ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਬਰਨਾਲਾ ਵਿੱਚ ਵੱਡਾ ਬਲ ਮਿਲਿਆ ਹੈ। ਬਰਨਾਲਾ ਵਿੱਚ ਬੀਜੇਪੀ ਦੇ ਸੀਨੀਅਰ ਆਗੂ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਥੋਂ ਭਾਜਪਾ ਦੇ ਉਮੀਦਵਾਰ ਧੀਰਜ ਕੁਮਾਰ ਦਦਾਹੂਰ ਅੱਜ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਨਾਲ-ਨਾਲ ਭਾਜਪਾ ਨਾਲ਼ ਸਬੰਧ

Read More
Punjab

ਪੰਜਾਬ ਜ਼ਿਮਨੀ ਚੋਣਾਂ ਦੌਰਾਨ 2 IPS ਅਫ਼ਸਰ ਬਦਲੇ!

ਬਿਉਰੋ ਰਿਪੋਰਟ – ਪੰਜਾਬ ਜ਼ਿਮਨੀ ਚੋਣਾਂ ਦੌਰਾਨ 2 ਸੀਨੀਅਰ IPS ਅਧਿਕਾਰੀਆਂ ਦਾ ਟ੍ਰਾਂਸਫਰ ਕਰ ਦਿੱਤਾ ਗਿਆ ਹੈ। ਇਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਆਪਣੇ ਨਵੇਂ ਸਟੇਸ਼ਨਾਂ ਵਿੱਚ ਰਿਪੋਰਟ ਕਰਨ ਅਤੇ ਜੁਆਇਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪੰਜਾਬ ਦੇ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਆਦੇਸ਼ ਦੇ ਮੁਤਾਬਿਕ SSP ਤਰਨ ਤਾਰਨ ਗੌਰਵ ਤੂਰ ਨੂੰ AIG ਪਰਸੋਨਰ

Read More