ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਹੋਇਆ ਇਹ ਫੈਸਲਾ
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 26 ਮਾਰਚ ਨੂੰ ਬਜਟ ਪੇਸ਼ ਕੀਤਾ ਗਿਆ ਜਾਵੇਗਾ ਅਤੇ ਅੱਜ ਬਜਟ ਨੂੰ ਲੈ ਕੇ ਕਾਫੀ ਵਿਚਾਰ ਚਰਚਾ ਕੀਤੀ ਗਈ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਦੀ ਕੈਬਨਿਟ ਮੀਟਿੰਗ ਵਿਚ ਸਾਲ 2025-26 ਦੇ ਬਜਟ ਨੂੰ ਪਾਸ ਕੀਤਾ ਗਿਆ ਹੈ। ਵਿਚਾਰ ਚਰਚਾ ਤੋਂ ਬਾਅਦ ਇਸ ਨੂੰ ਪ੍ਰਵਾਨਗੀ ਦੇ ਦਿੱਤੀ ਗਈ