ਸ਼ਹੀਦ ਭਗਤ ਸਿੰਘ ਨਗਰ ਨੂੰ ਮਿਲੀ ਪੰਜਾਬ ਸਰਕਾਰ ਤੋਂ ਵੱਡੀ ਸੌਗਾਤ
‘ਦ ਖ਼ਾਲਸ ਟੀਵੀ ਬਿਊਰੋ (ਪੁਨੀਤ ਕੌਰ):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ। ਇਸ ਮੀਟਿੰਗ ਵਿੱਚ ਸਾਰੇ ਮੰਤਰੀ ਮੌਜੂਦ ਰਹੇ। ਚੋਣਾਂ ਤੋਂ ਪਹਿਲਾਂ ਥੋੜ੍ਹੇ-ਥੋੜ੍ਹੇ ਵਕਫ਼ੇ ਨਾਲ ਸੱਦੀਆਂ ਜਾ ਰਹੀਆਂ ਪੰਜਾਬ ਕੈਬਨਿਟ ਦੀਆਂ ਮੀਟਿੰਗਾਂ ਵਿੱਚ ਵੋਟਰਾਂ ਨੂੰ ਭਰਮਾਉਣ ਲਈ ਫੈਸਲੇ ਲਏ