Punjab

ਪੰਜਾਬ ਕੈਬਨਿਟ : ਮ੍ਰਿਤਕ ਸੰਘਰਸ਼ੀ ਕਿਸਾਨਾਂ, ਖੇਤ ਮਜਦੂਰਾਂ ਦੇ ਵਾਰਸਾਂ ਨੂੰ ਨੌਕਰੀਆਂ ਦੀ ਪ੍ਰਵਾਨਗੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੰਤਰੀ ਮੰਡਲ ਨੇ ਅੱਜ ਇੱਕ ਮਹੱਤਵਪੂਰਨ ਫੈਸਲੇ ਵਿੱਚ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੌਰਾਨ ਜਾਨ ਗੁਆ ਚੁੱਕੇ 104 ਕਿਸਾਨਾਂ/ਖੇਤ ਮਜ਼ਦੂਰਾਂ ਦੇ ਵਾਰਸਾਂ ਨੂੰ ਨੌਕਰੀ ਦੇਣ ਸਬੰਧੀ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ। ਇਸ ਦੇ

Read More