ਕੈਬਨਿਟ ਮੀਟਿੰਗ ’ਚ ਦੋ ਅਹਿਮ ਫ਼ੈਸਲਿਆਂ ’ਤੇ ਲੱਗੀ ਮੋਹਰ
ਚੰਡੀਗੜ੍ਹ : ਅੱਜ ਪੰਜਾਬ ਕੈਬਿਨਟ ਦੀ ਮੀਟਿੰਗ ਹੋਈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵੱਡੇ ਫ਼ੈਸਲੇ ਲਏ ਗਏ ਹਨ। ਇਸ ਸਬੰਧ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਅੱਜ 2 ਵੱਡੇ ਫੈਸਲੇ ਲਏ ਗਏ ਹਨ। ਅਰੋੜਾ ਨੇ ਇਸ ਸਬੰਧੀ ਕਿਹਾ ਕਿ ਉਦਯੋਗਿਕ ਪਲਾਟਾਂ ਨੂੰ ਫੋਕਲ ਪੁਆਇੰਟਾਂ ਵਿਚ ਬਦਲਣ ਦੀ ਲੰਬੇ ਸਮੇਂ ਤੋਂ ਮੰਗ