Punjab

ਪੰਜਾਬ ਕੈਬਨਿਟ ਨੇ ਲਏ ਕਈ ਅਹਿਮ ਫੈਸਲੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਪਿਛਲੇ ਦਿਨ ਕੈਬੀਨਟ ਵਿੱਚ ਲਏ ਫ਼ੈਸਲਿਆਂ ਬਾਰੇ ਵਿਸਥਾਰਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ 2 ਲੱਖ ਤੱਕ 5 ਏਕੜ ਦੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਅਗਲੇ 10 ਤੋਂ 15 ਦਿਨਾਂ ਵਿੱਚ ਕਿਸਾਨਾਂ

Read More