ਮਾਨ ਸਰਕਾਰ ਦੇ ਪੰਜ ਵੱਡੇ ਫ਼ੈਸਲੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕੈਬਨਿਟ ਦੀ ਮੀਟਿੰਗ ਖਤਮ ਹੋ ਗਈ ਹੈ। ਇਹ ਮੀਟਿੰਗ ਸਿਵਲ ਸਕੱਤਰੇਤ ਵਿਖੇ ਹੋਈ ਸੀ। ਇਸ ਮੀਟਿੰਗ ਵਿੱਚ ਰਾਸ਼ਨ ਦੀ ਹੋਮ ਡਲਿਵਰੀ ਅਤੇ ਟਰਾਂਸਪੋਰਟਰਾਂ ਨੂੰ ਪੈਨਲਟੀ ਤੋਂ ਛੋਟ ਦੇਣ ਦੇ ਫੈਸਲਿਆਂ ਉੱਤੇ ਮੋਹਰ ਲੱਗ ਗਈ ਹੈ। ਮੀਟਿੰਗ ਵਿੱਚ ਲਏ ਗਏ ਹੋਰ ਕਈ ਅਹਿਮ ਫ਼ੈਸਲਿਆਂ ਵਿੱਚ ਵੱਖ-ਵੱਖ ਵਿਭਾਗਾਂ ਦੀਆਂ 26,454