Punjab

ਪੰਜਾਬ ਕੈਬਨਿਟ ਦੇ ਅਹਿਮ ਫ਼ੈਸਲੇ, ਸਕੂਲ ਫ਼ੀਸ ਵਾਧੇ ਦੇ ਮਾਮਲੇ ’ਚ ਪੰਜਾਬ ਸਰਕਾਰ ਨੇ ਲਿਆਂਦਾ ਆਰਡੀਨੈਂਸ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਨਿੱਜੀ ਸਕੂਲਾਂ ਵੱਲੋਂ ਫੀਸ ਵਾਧੇ ਨੂੰ ਰੋਕਣ ਲਈ ਇੱਕ ਅਹਿਮ ਆਰਡੀਨੈਂਸ ਲਿਆਂਦਾ ਗਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸ ਫੈਸਲੇ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ।

Read More
Punjab

ਪੰਜਾਬ ਕੈਬਨਿਟ ‘ਚ ਲੱਗੀ ਅਹਿਮ ਫ਼ੈਸਲਿਆਂ ‘ਤੇ ਮੋਹਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮੰਤਰੀ ਮੰਡਲ ਦੀ ਅੱਜ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਵਿਚ ਇੱਕ ਅਹਿਮ ਫੈਸਲਾ ਲਿਆ ਗਿਆ ਹੈ। ਇਸ ਤਹਿਤ ਸਤਲੁਜ ਅਤੇ ਘੱਗਰ ਦਰਿਆਵਾਂ ਦੇ ਨਾਲ ਲੱਗਦੇ ਖੇਤਰਾਂ ਵਿਚ ਖੇਤੀਬਾੜੀ ਲਈ ਗਾਰ (ਡੀਸਿਲਟਿੰਗ) ਕੱਢਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਪਿਛਲੇ ਸਾਲ ਵਾਪਰੀਆਂ ਹੜ੍ਹਾਂ ਕਾਰਨ ਕਿਸਾਨਾਂ ਦੇ ਖੇਤਾਂ ਵਿਚ

Read More
Punjab

ਪੰਜਾਬ ਕੈਬਨਿਟ ਮੀਟਿੰਗ ਦੇ ਅਹਿਮ ਫ਼ੈਸਲੇ, 6 ਤੋਂ 16 ਮਾਰਚ ਤੱਕ ਚੱਲੇਗਾ ਬਜਟ ਇਜਲਾਸ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਿਨਟ ਦੀ ਮੀਟਿੰਗ ਖਤਮ ਹੋਣ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵੱਡਾ ਐਲਾਨ ਕੀਤਾ। ਉਨ੍ਹਾਂ ਨੇ ‘ਮੇਰੀ ਰਸੋਈ’ ਸਕੀਮ ਸ਼ੁਰੂ ਕਰਨ ਦਾ ਐਲਾਨ ਕੀਤਾ, ਜਿਸ ਦਾ ਲਾਭ ਪੰਜਾਬ ਦੇ ਲਗਭਗ 40 ਲੱਖ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਮਿਲੇਗਾ। ਇਸ ਸਕੀਮ ਅਧੀਨ ਨੀਲੇ ਕਾਰਡ

Read More
Punjab

ਕੈਬਨਿਟ ਮੀਟਿੰਗ ਦੇ ਅਹਿਮ ਫ਼ੈਸਲੇ, ਸੁਸਾਇਟੀ ਰਜਿਸਟ੍ਰੇਸ਼ਨ ਐਕਟ ’ਚ ਕੀਤਾ ਬਦਲਾਅ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਕਈ ਮਹੱਤਵਪੂਰਨ ਫੈਸਲੇ ਲਏ ਗਏ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 1860 ਦੇ ਸੁਸਾਇਟੀਆਂ ਰਜਿਸਟ੍ਰੇਸ਼ਨ ਐਕਟ ਵਿੱਚ 164 ਸਾਲਾਂ ਬਾਅਦ ਪਹਿਲੀ ਵਾਰ ਵੱਡੇ ਸੋਧਾਂ ਕੀਤੀਆਂ ਗਈਆਂ ਹਨ। ਹੁਣ ਸਾਲਾਨਾ ਆਡਿਟ ਲਾਜ਼ਮੀ ਹੋਵੇਗਾ ਅਤੇ ਹਰ ਸੁਸਾਇਟੀ-ਟਰੱਸਟ ਲਈ ਮੈਨੇਜਰ

Read More
Punjab

ਭਲਕੇ ਹੋਵੇਗੀ ਅੱਜ ਹੋਣ ਵਾਲੀ ਕੈਬਨਿਟ ਮੀਟਿੰਗ

ਪੰਜਾਬ ਸਰਕਾਰ ਵੱਲੋਂ ਤੈਅ ਕੀਤੀ ਗਈ ਅੱਜ ਦੀ ਕੈਬਿਨਟ ਮੀਟਿੰਗ ਨੂੰ ਟਾਲ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ, ਹੁਣ ਇਹ ਮੀਟਿੰਗ ਕੱਲ੍ਹ ਹੋਵੇਗੀ।  ਕੈਬਨਿਟ ਮੀਟਿੰਗ ਹੁਣ ਕੱਲ੍ਹ 15 ਨਵੰਬਰ ਨੂੰ ਸਵੇਰੇ 11 ਵਜੇ ਹੋਵੇਗੀ। ਇਹ ਮੀਟਿੰਗ ਕੱਲ੍ਹ ਮੁੱਖ ਮੰਤਰੀ ਰਿਹਾਇਸ਼, ਕੋਠੀ ਨੰ: 45, ਸੈਕਟਰ-2, ਚੰਡੀਗੜ੍ਹ ’ਚ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।

Read More
Punjab

14 ਨਵੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਕਈ ਅਹਿਮ ਮਸਲਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ 14 ਨਵੰਬਰ ਦਿਨ ਸ਼ੁੱਕਰਵਾਰ ਨੂੰ ਸ਼ਾਮ 4 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਮੀਟਿੰਗ ਦੌਰਾਨ ਅਹਿਮ ਫ਼ੈਸਲਿਆਂ ਉੱਤੇ ਮੋਹਰ ਲੱਗ ਸਕਦੀ ਹੈ।

Read More
Punjab

ਪੰਜਾਬ ਕੈਬਨਿਟ ’ਚ ਅਹਿਮ ਫ਼ੈਸਲਿਆਂ ’ਤੇ ਲੱਗੀ ਮੋਹਰ

ਅੱਜ (28 ਅਕਤੂਬਰ 2025) ਪੰਜਾਬ ਕੈਬਨਿਟ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕਈ ਅਹਿਮ ਫੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਮੀਡੀਆ ਨੂੰ ਫ਼ੈਸਲਿਆਂ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਯੂਨੀਫਾਈਡ ਬਿਲਡਿੰਗ ਬਿੱਲ 2025 ਨੂੰ ਮੰਨਜ਼ੂਰੀ ਦਿੱਤੀ ਗਈ। ਰਿਹਾਇਸ਼ੀ ਬਿਲਡਿੰਗਾਂ ਦੀ ਉਚਾਈ 15 ਤੋਂ ਵਧਾ ਕੇ 21 ਮੀਟਰ ਕੀਤੀ

Read More
Punjab

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਲਏ ਜਾਣਗੇ ਅਹਿਮ ਫ਼ੈਸਲੇ

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਯਾਨੀ 28 ਅਕਤੂਬਰ ਦਿਨ ਮੰਗਲਵਾਰ ਨੂੰ ਹੋ ਰਹੀ ਹੈ। ਇਹ ਮੀਟਿੰਗ ਸਵੇਰੇ 10 ਵਜੇ ਦੇ ਕਰੀਬ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਹੋਵੇਗੀ। ਮੀਟਿੰਗ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੀ ਜਾਵੇਗੀ।

Read More
Punjab

ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਭਲਕੇ ਹੋਵੇਗੀ। ਇਹ ਬੈਠਕ ਸਵੇਰੇ 10 ਵਜੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਆਯੋਜਿਤ ਕੀਤੀ ਜਾਵੇਗੀ। ਇਸ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਮਾਰੋਹ ਸਣੇ ਕਈ ਮਹੱਤਵਪੂਰਨ ਮੁੱਦਿਆਂ ‘ਤੇ ਫੈਸਲਾ ਲਿਆ ਜਾਵੇਗਾ।  

Read More