ਪੰਜਾਬ ਕੈਬਨਿਟ ਦਾ ਵੱਡਾ ਫੈਸਲਾ, 4727 SC ਪਰਿਵਾਰਾਂ ਦਾ 68 ਕਰੋੜ ਦਾ ਕਰਜ਼ਾ ਮੁਆਫ਼
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਅੱਜ ਅਨੁਸੂਚਿਤ ਜਾਤੀ ਪਰਿਵਾਰਾਂ ਦੇ ਕਰਜ਼ੇ ਮੁਆਫ਼ ਕਰਨ ਦਾ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਹਜ਼ਾਰਾਂ ਪਰਿਵਾਰਾਂ ਲਈ ਰਾਹਤ ਦਾ ਦਿਨ ਹੈ। ਵਿੱਤ ਮੰਤਰੀ ਨੇ ਬਜਟ ਵਿੱਚ ਕੀ ਵਾਅਦਾ ਕੀਤਾ ਸੀ। ਮਾਨ ਨੇ ਕਿਹਾ