ਪੰਜਾਬ ਨੂੰ ਮਿਲਣਗੇ 60 ਨਵੇਂ PCS ਅਫ਼ਸਰ! ਕੈਬਨਿਟ ਮੀਟਿੰਗ ’ਚ ਆਵੇਗਾ ਏਜੰਡਾ, ਵਿੱਤ ਸਕੱਤਰ ਲਈ ਚੰਡੀਗੜ੍ਹ ਭੇਜਿਆ ਪੈਨਲ
ਬਿਉਰੋ ਰਿਪੋਰਟ: 2 ਸਤੰਬਰ ਤੋਂ ਸ਼ੁਰੂ ਹੋ ਰਹੇ ਮਾਨਸੂਨ ਸੈਸ਼ਨ ਤੋਂ ਠੀਕ ਪਹਿਲਾਂ ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਵਿੱਚ ਪੀਸੀਐਸ ਅਧਿਕਾਰੀਆਂ ਦੀਆਂ 60 ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦੇਣ ਦਾ ਏਜੰਡਾ ਹੋਵੇਗਾ। ਕਿਉਂਕਿ ਨਵੇਂ ਜ਼ਿਲ੍ਹੇ ਅਤੇ ਸਬ-ਡਵੀਜ਼ਨਾਂ ਦਾ ਗਠਨ ਕਾਫੀ ਸਮਾਂ ਪਹਿਲਾਂ ਹੋਇਆ ਸੀ। ਉਦੋਂ ਤੋਂ ਹੀ ਇਨ੍ਹਾਂ ਅਸਾਮੀਆਂ
