CM ਮਾਨ 17 ਜਨਵਰੀ ਦੇ ਫੈਸਲੇ ‘ਤੇ ਕਿਉਂ ਨਹੀਂ ਚੜਾ ਰਹੇ ਫੁੱਲ ? ਕੀ ਹਾਈਕੋਰਟ ਤੋਂ ਡਰੀ ਸਰਕਾਰ ? ਪਰ ਮੋਰਚਾ ਆਰ-ਪਾਰ ਲਈ ਤਿਆਰ !
ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਪੈਟਰੋਲ ਅਤੇ ਡੀਜ਼ਲ 'ਤੇ ਸੈੱਸ ਲੱਗਿਆ
ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਪੈਟਰੋਲ ਅਤੇ ਡੀਜ਼ਲ 'ਤੇ ਸੈੱਸ ਲੱਗਿਆ
ਮੀਟਿੰਗ ਵਿਚ ਲਏ ਗਏ ਫੈਸਲਿਆਂ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰੈਸ ਕਾਰਫਰੰਸ ਕਰਦਿਆਂ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਦੱਸਿਆ ਕਿ ਮਿਲਕਫ਼ੈਡ ਵਿਚ 500 ਤੋਂ ਜਿਆਦਾ ਖ਼ਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ।
ਪੰਜਾਬ ਪੁਲਿਸ ਵਿੱਚ ਹਰੇਕ ਸਾਲ 1800 ਕਾਂਸਟੇਬਲਾਂ/ਸਿਪਾਹੀਆਂ ਦੀ ਭਰਤੀ ਹੋਵੇਗੀ। ਇਸ ਤੋਂ ਇਲਾਵਾ 300 ਸਬ-ਇੰਸਪੈਕਟਰਾਂ ਨੂੰ ਵੀ ਸਾਲਾਨਾ ਵਿਭਾਗ ਵਿੱਚ ਭਰਤੀ ਕੀਤਾ ਜਾਵੇਗਾ।