ਪਹਾੜਾਂ ‘ਚ ਪਈ ਬਰਫ਼ਬਾਰੀ ਨੇ ਪੰਜਾਬ ਤੇ ਚੰਡੀਗੜ੍ਹ ਵਿੱਚ ਛੇੜੀ ਕੰਬਣੀ
ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ‘ਚ ਠੰਡ ਨੇ ਇਕ ਵਾਰ ਫਿਰ ਜ਼ੋਰ ਫੜ ਲਿਆ ਹੈ। ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਤਾਪਮਾਨ ਵਿੱਚ 6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਕਿ ਆਮ ਨਾਲੋਂ 4.9 ਡਿਗਰੀ ਘੱਟ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਤਾਪਮਾਨ ‘ਚ 9.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ,