ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਜ਼ਰਾਇਲੀ ਕੰਪਨੀ ਮੈਕੋਰੋਟ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ
ਪੰਜਾਬ ਵਿੱਚ ਨਵੇਂ ਪ੍ਰੋਜੈਕਟ ਲਾਉਣ ਦੀ ਕਹੀ ਗੱਲ ਖਾਲਸ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਜ਼ਰਾਇਲੀ ਕੰਪਨੀ ਮੈਕੋਰੋਟ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਹੈ ਤੇ ਇਸ ਕੰਪਨੀ ਨਾਲ ਮਿਲ ਕੇ ਪੰਜਾਬ ਵਿੱਚ ਨਵੇਂ ਪ੍ਰੋਜੈਕਟ ਲਾਉਣ ਦੀ ਗੱਲ ਕਹੀ ਹੈ। ਆਪਣੇ ਟਵਿੱਟਰ ਅਕਾਊਂਟ ਤੋਂ ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਉਹਨਾਂ ਦੱਸਿਆ ਹੈ