ਬਾਲ ਅਧਿਕਾਰਾਂ ਲਈ ਕੰਮ ਕਰਨ ਵਾਲੀ ਸੰਸਥਾ ਵੱਲੋਂ ਪੰਜਾਬ ਦੀਆਂ ਦੋ ਮੁਟਿਆਰਾਂ ਤੇ ਇੱਕ ਨੌਜਵਾਨ ਸਮੇਤ 56 ਬੱਚਿਆਂ ਦਾ ਅੱਜ ਕੌਮੀ ਬਹਾਦਰੀ ਪੁਰਸਕਾਰ ਨਾਲ ਸਨਮਾਨ ਕੀਤਾ ਗਿਆ।