ਬਠਿੰਡਾ ਪਹੁੰਚੇ ਮੁੱਖ ਮੰਤਰੀ ਚੰਨੀ ਨੇ ਨਰਮੇ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ
‘ਦ ਖ਼ਾਲਸ ਟੀਵੀ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਠਿੰਡਾ ਜ਼ਿਲ੍ਹੇ ਦੇ ਪਿੰਡਾਂ ਵਿਚ ਨਰਮੇ ਦੇ ਗੁਲਾਬੀ ਸੁੰਡੀ ਦੇ ਹਮਲੇ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਸਨ। ਜਾਣਕਾਰੀ ਅਨੁਸਾਰ ਉਹਨਾਂ ਨੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਤੇ ਹੋਏ ਨੁਕਸਾਨ ਦੀ ਜਾਣਕਾਰੀ