ਪੰਜਾਬ ਦੇ ਸਾਰੇ ਕਾਲਜ, ਯੂਨੀਵਰਸਿਟੀਆਂ ’ਚ ਛੁੱਟੀਆਂ
ਪੰਜਾਬ ਦੇ ਸਾਰੇ ਕਾਲਜਾਂ ਤੇ ਯੂਨੀਵਰਸਿਟੀਆਂ ਵਿਚ ਛੁੱਟੀਆਂ ਕਰ ਦਿੱਤੀਆਂ ਗਈਆਂ। ਸੂਬੇ ਦੇ ਸਾਰੇ ਕਾਲਜ ਤੇ ਯੂਨੀਵਰਸਿਟੀਆਂ 3 ਸਤਬੰਰ ਤੱਕ ਬੰਦ ਰਹਿਣਗੀਆਂ। ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵਲੋਂ ਟਵੀਟ ਕਰ ਇਸ ਸੰਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਸੂਬੇ ਵਿੱਚ ਰਾਤ ਤੋਂ ਲਗਾਤਾਰ ਹੋ ਰਹੇ ਭਾਰੀ ਮੀਂਹ ਦੇ ਮੱਦੇਨਜ਼ਰ ਤੁਰੰਤ ਪ੍ਰਭਾਵ ਨਾਲ ਸੂਬੇ