Punjab

ਪੰਜਾਬ ‘ਚ ਕਾਂਗਰਸ ਦੀ ਚੋਣ ਕਮੇਟੀ ਗਠਿਤ, ਨਵਜੋਤ ਸਿੱਧੂ ਸਮੇਤ ਇਨ੍ਹਾਂ ਲੀਡਰਾਂ ਨੂੰ ਮਿਲੀ ਥਾਂ

ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਪੰਜਾਬ ਕਾਂਗਰਸ ਚੋਣ ਕਮੇਟੀ ਦਾ ਗਠਨ ਕਰ ਦਿੱਤਾ ਹੈ। ਪਾਰਟੀ ਦੇ ਜਨਰਲ ਸਕੱਤਰ ਕੇ ਸੀ ਵੇਨੂਗੋਪਾਲ ਵੱਲੋਂ ਜਾਰੀ ਬਿਆਨ ਮੁਤਾਬਕ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਪਰ ਪਾਰਟੀ ਲਾਈਨ ਤੋਂ ਦੂਰ ਹੁੰਦੇ ਜਾ ਰਹੇ ਨਵਜੋਤ ਸਿੰਘ

Read More