ਪੰਜਾਬ ਕਾਂਗਰਸ ਦੇ ਆਗੂ ਪਹੁੰਚੇ ਦਿੱਲੀ
‘ਦ ਖ਼ਾਲਸ ਬਿਊਰੋ : ਕਾਂਗਰਸ ਹਾਈਕਮਾਨ ਨੇ ਦੇਸ਼ ਦੇ ਆਪਣੇ ਲੋਕ ਸਭਾ ਮੈਂਬਰਾਂ ਅਤੇ ਵਿਧਾਇਕਾਂ ਨੂੰ ਦਿੱਲੀ ਤਲਬ ਕੀਤਾ ਸੀ ਜਿਸ ਤੋਂ ਬਾਅਦ ਅੱਜ ਪੰਜਾਬ ਪ੍ਰਦੇਸ ਕਾਂਗਰਸ ਦੇ ਵਿਧਾਇਕ ਅਤੇ ਸਾਂਸਦ ਦਿੱਲੀ ਪਹੁੰਚ ਗਏ ਹਨ। ਜਿਨ੍ਹਾਂ ਵਿਚ ਸਾਬਕਾ ਡਿਪਟੀ ਸੀਐਮ ਤੇ ਮੌਜੂਦਾ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਾਬਕਾ ਮੰਤਰੀ ਪਰਗਟ