Punjab Congress Party
Punjab Congress Party
ਚੰਡੀਗੜ੍ਹ ’ਚ ਕਾਂਗਰਸ, BJP ਤੇ ਅਕਾਲੀ ਦਲ ਦਾ ਪ੍ਰਦਰਸ਼ਨ
- by Gurpreet Singh
- March 22, 2026
- 0 Comments
ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਵਿਰੋਧੀ ਪਾਰਟੀਆਂ ਇੱਕ ਮੰਚ ‘ਤੇ ਆ ਗਈਆਂ ਹਨ। ਭਾਜਪਾ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਅਤੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੀ
ਅਕਾਲੀ ਦਲ ਨੇ AI ਵੀਡੀਓ ਨਾਲ ਕਾਂਗਰਸ ਹਾਈ ਕਮਾਂਡ ਨੂੰ ਘੇਰਿਆ, ਚੰਨੀ ਨੂੰ 500 ਕਰੋੜ ‘ਚ CM ਦੀ ਕੁਰਸੀ ਖਰੀਦਦੇ ਦਿਖਾਇਆ
- by Gurpreet Singh
- December 10, 2025
- 0 Comments
ਨਵਜੋਤ ਕੌਰ ਸਿੱਧੂ ਵੱਲੋਂ “ਪੰਜਾਬ ਵਿੱਚ ਮੁੱਖ ਮੰਤਰੀ ਬਣਨ ਲਈ 500 ਕਰੋੜ ਰੁਪਏ ਦੇਣੇ ਪੈਂਦੇ ਨੇ” ਵਾਲੇ ਬਿਆਨ ਤੋਂ ਬਾਅਦ ਸਿਆਸੀ ਪਾਰਾ ਬੁਲੰਦ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਸੇ ਮੁੱਦੇ ਨੂੰ ਹਥਿਆਰ ਬਣਾ ਕੇ ਕਾਂਗਰਸ ਹਾਈ ਕਮਾਂਡ ਤੇ ਖਾਸ ਕਰਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨੇ ’ਤੇ ਲੈਂਦਿਆਂ ਇੱਕ AI-ਜਨਰੇਟਿਡ ਵਿਅੰਗਾਤਮਕ
2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ, ਪੰਜਾਬ ਕਾਂਗਰਸ ਨੂੰ ਮਿਲੇ 27 ਨਵੇਂ ਜ਼ਿਲ੍ਹਾ ਪ੍ਰਧਾਨ
- by Gurpreet Singh
- November 12, 2025
- 0 Comments
ਪੰਜਾਬ ਕਾਂਗਰਸ ਨੇ ਆਪਣੇ ਸੰਗਠਨ ਨੂੰ ਮਜ਼ਬੂਤ ਕਰ ਲਿਆ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। 27 ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਇਹ ਸੂਚੀ ਆਲ ਇੰਡੀਆ ਕਾਂਗਰਸ ਕਮੇਟੀ (AICC) ਵੱਲੋਂ ਜਾਰੀ ਕੀਤੀ ਗਈ ਹੈ। ਕਈ ਵਿਧਾਇਕਾਂ ਅਤੇ ਸਾਬਕਾ ਵਿਧਾਇਕਾਂ ਨੂੰ ਮਹੱਤਵਪੂਰਨ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਹ ਪ੍ਰਕਿਰਿਆ ਲਗਭਗ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪੋਸਟਰ ਨੂੰ ਲੈ ਕੇ ਵਿਵਾਦ, ਅਕਾਲੀ ਦਲ ਨੇ ਚੁੱਕੇ ਸਵਾਲ
- by Gurpreet Singh
- November 6, 2025
- 0 Comments
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪੋਸਟਰ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ’ਤੇ ਨਿਸ਼ਾਨਾ ਸਾਧਿਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਕਾਂਗਰਸ ’ਤੇ ਗੁਰਬ ਤੇਗ ਬਹਾਦਰ ਜੀ ਦਾ ਨਿਰਾਦਰ ਕਰਨ ਦਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੇ ਭਾਈ ਜੈਤਾ ਅਤੇ ਸ੍ਰੀ ਗੁਰੂ ਤੇਗ ਬਹਾਦਰ
‘ਆਪ’ MP ਨੇ ਆਪਣੀ ਹੀ ਪਾਰਟੀ ‘ਤੇ ਚੁੱਕੇ ਸਵਾਲ, ਕਿਹਾ “ਜਿਨ੍ਹਾਂ ਦੀ ਜ਼ਮਾਨਤ ਜ਼ਬਤ ਹੋ ਗਈ, ਉਨ੍ਹਾਂ ਨੂੰ ਹਲਕਾ ਇੰਚਾਰਜ ਬਣਾਇਆ”
- by Gurpreet Singh
- October 1, 2025
- 0 Comments
ਪਟਿਆਲਾ ਤੋਂ ਕਾਂਗਰਸ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਆਪਣੀ ਪਾਰਟੀ ਵਿੱਚ ਹਲਕਾ ਇੰਚਾਰਜਾਂ ਦੀ ਨਿਯੁਕਤੀ ਨੂੰ ਲੈ ਕੇ ਤਿੱਖੇ ਸਵਾਲ ਉਠਾਏ ਹਨ। ਉਨ੍ਹਾਂ ਦਾ ਆਰੋਪ ਹੈ ਕਿ ਜਿਨ੍ਹਾਂ ਲੋਕਾਂ ਦੀ ਜ਼ਮਾਨਤ ਜ਼ਬਤ ਹੋ ਗਈ ਹੈ ਅਤੇ ਜੋ ਵਿਧਾਨ ਸਭਾ ਚੋਣਾਂ ਵਿੱਚ ਅਸਫਲ ਰਹੇ ਹਨ, ਉਨ੍ਹਾਂ ਨੂੰ ਹਲਕੇ ਇੰਚਾਰਜ ਬਣਾਇਆ ਗਿਆ ਹੈ। ਆਪਣੀ ਸੋਸ਼ਲ ਮੀਡੀਆ
ਕੇਂਦਰੀ ਮੰਤਰੀ ਬਿੱਟੂ ਦਾ ਕਾਂਗਰਸ ‘ਤੇ ਤੰਜ, ਕਿਹਾ ‘ਜੋ ਆਪਣਾ ਦਫ਼ਤਰ ਨਹੀਂ ਬਚਾ ਸਕੇ, ਉਹ ਕਰਮਚਾਰੀਆਂ ਦੀ ਕਦਰ ਕਿਵੇਂ ਕਰਨਗੇ’
- by Gurpreet Singh
- July 17, 2025
- 0 Comments
ਬੀਤੇ ਦਿਨੀਂ ਲੁਧਿਆਣਾ ਵਿੱਚ ਕਾਂਗਰਸ ਦਾ ਦਫ਼ਤਰ ਅਦਾਲਤ ਦੇ ਹੁਕਮਾਂ ‘ਤੇ ਖਾਲੀ ਕਰਵਾਇਆ ਗਿਆ, ਕਿਉਂਕਿ ਪਾਰਟੀ ਨੇ 25 ਸਾਲਾਂ ਤੋਂ ਕਿਰਾਇਆ ਨਹੀਂ ਦਿੱਤਾ ਸੀ। ਇਸ ਮੁੱਦੇ ਨੂੰ ਲੈ ਕੇ ਪੂਰਾ ਦਿਨ ਵਿਵਾਦ ਚੱਲਿਆ, ਅਤੇ ਥਾਣਾ ਡਿਵੀਜ਼ਨ ਨੰਬਰ 1 ਦੇ ਐਸਐਚਓ ਨੇ ਸਪੱਸ਼ਟ ਕੀਤਾ ਕਿ ਅਦਾਲਤ ਦੇ ਹੁਕਮਾਂ ਅਨੁਸਾਰ ਕਾਰਵਾਈ ਹੋਈ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ
ਕਾਂਗਰਸ ‘ਚ ਅਸਤੀਫਿਆਂ ਦਾ ਦੌਰ ਸ਼ੁਰੂ, ਪਰਗਟ ਸਿੰਘ ਤੇ ਕਿੱਕੀ ਢਿੱਲੋਂ ਨੇ ਦਿੱਤਾ ਅਸਤੀਫ਼ਾ
- by Gurpreet Singh
- June 25, 2025
- 0 Comments
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੇ ਨਤੀਜਿਆਂ ਤੋਂ ਬਾਅਦ ਪੰਜਾਬ ਦੀ ਸਿਆਸਤ ਹੋਰ ਵੀ ਜ਼ਿਆਦਾ ਭੱਖ ਗਈ ਹੈ। ਪੰਜਾਬ ਕਾਂਗਰਸ ਦੇ ਵਿਚ ਅਸਤੀਫ਼ਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਪੰਜਾਬ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਅਤੇ ਕਿੱਕੀ ਢਿੱਲੋਂ ਵੱਲੋਂ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ
ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਲਈ ਪ੍ਰਚਾਰ ਦਾ ਅੱਜ ਆਖ਼ਰੀ ਦਿਨ
- by Gurpreet Singh
- June 17, 2025
- 0 Comments
ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ, ਜੋ 19 ਜੂਨ ਨੂੰ ਹੋਣ ਜਾ ਰਹੀ ਹੈ, ਲਈ ਚੋਣ ਪ੍ਰਚਾਰ 17 ਜੂਨ ਸ਼ਾਮ ਨੂੰ ਖਤਮ ਹੋ ਜਾਵੇਗਾ। ਅੱਜ ਪ੍ਰਚਾਰ ਦਾ ਆਖਰੀ ਦਿਨ ਹੋਣ ਕਾਰਨ ਸਾਰੀਆਂ ਪਾਰਟੀਆਂ ਰੈਲੀਆਂ ਅਤੇ ਰੋਡ ਸ਼ੋਅ ਵਿੱਚ ਜੁਟੀਆਂ ਹੋਈਆਂ ਹਨ। ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਪ੍ਰਚਾਰ ਵਿੱਚ
