ਕਾਂਗਰਸੀ ਲੀਡਰ ਨੇ ਛੱਡਿਆ ਹੱਥ, ਫੜੀ ਤੱਕੜੀ
ਲੋਕ ਸਭਾ ਚੋਣਾਂ ਨੂੰ ਲੈ ਕੇ ਦਲ ਬਦਲੀਆਂ ਦਾ ਦੌਰ ਜਾਰੀ ਹੈ। ਲੀਡਰਾਂ ਵੱਲੋਂ ਆਪਣੇ ਸਿਆਸੀ ਭਵਿੱਖ ਨੂੰ ਲੈ ਕੇ ਪਾਰਟੀਆਂ ਬਦਲੀਆਂ ਜਾ ਰਹੀਆਂ ਹਨ। ਮਹਿੰਦਰ ਸਿੰਘ ਕੇਪੀ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਦੀ ਤੱਕੜੀ ਨੂੰ ਹੱਥ ਪਾ ਲਿਆ ਹੈ। ਸੁਖਬੀਰ ਸਿੰਘ ਬਾਦਲ ਨੇ ਖੁਦ ਕੇਪੀ ਦੇ ਘਰ ਜਾ ਕੇ ਉਨ੍ਹਾਂ ਨੂੰ