Punjab Congress Party

Punjab Congress Party

India Punjab

ਕਾਂਗਰਸ ਦੇ ਨਿਆਂ ਪੱਤਰ ‘ਚ ਕਿਸਾਨਾਂ, ਨੌਜਵਾਨਾਂ ਤੇ ਔਰਤਾਂ ਲਈ ਕੀ ਖ਼ਾਸ? ਪੰਜਾਬ ‘ਚ ਕਾਂਗਰਸ ਦਾ ਬੇੜਾ ਕਰੇਗਾ ਪਾਰ!

ਬਿਉਰੋ ਰਿਪੋਰਟ: ਦਿੱਲੀ ਵਿੱਚ ਚੋਣ ਮਨੋਰਥ ਪੱਤਰ ‘ਨਿਆਂ’ ਜਾਰੀ ਕਰਨ ਤੋਂ ਬਾਅਦ ਹੁਣ ਕਾਂਗਰਸ ਇਸ ਨੂੰ ਜ਼ਮੀਨੀ ਪੱਧਰ ‘ਤੇ ਸੂਬਿਆਂ ਵਿੱਚ ਵੀ ਲਿਜਾ ਰਹੀ ਹੈ। ਮੰਗਲਵਾਰ ਨੂੰ ਪੰਜਾਬ ਵਿੱਚ ਸੂਬਾ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਨਿਆਂ ਪੱਤਰ ਜਾਰੀ ਕੀਤਾ ਹੈ। ਇਸ ਵਿੱਚ ਕਿਸਾਨਾਂ, ਔਰਤਾਂ ਤੇ

Read More
Punjab

ਪੰਜਾਬ ਕਾਂਗਰਸ ਦੀ ਪਹਿਲੀ ਲਿਸਟ ਤਿਆਰ ! ਬਗ਼ਾਵਤ ਸ਼ੁਰੂ,ਇੱਕ ਦਾ ਅਸਤੀਫਾ,ਕਈ ਪਾਲਾ ਬਦਲਣ ਦੀ ਤਿਆਰੀ ‘ਚ

ਬਿਉਰੋ ਰਿਪੋਰਟ : ਪੰਜਾਬ ਦੀਆਂ 13 ਲੋਕਸਭਾ ਸੀਟਾਂ (Loksabha Election 2024) ਲਈ ਪੰਜਾਬ ਕਾਂਗਰਸ ( Punjab congress) ਦੇ ਉਮੀਦਵਾਰਾਂ (Candidate) ਦੀ ਪਹਿਲੀ ਲਿਸਟ ਕੱਲ ਰੀਲੀਜ਼ ਹੋ ਸਕਦੀ ਹੈ। ਜਿਸ ਨੂੰ ਲੈ ਕੇ ਪਾਰਟੀ ਦੇ ਸੀਨੀਅਰ ਲੀਡਰਾਂ ਨੇ ਦਿੱਲੀ ਵਿੱਚ ਡੇਰੇ ਲਾਏ ਹੋਏ ਹਨ। ਪੰਜਾਬ ਕਾਂਗਰਸ ਦੇ ਪ੍ਰਭਾਰੀ ਦਵੇਂਦਰ ਯਾਦਵ (Punjab congress incharge Davinder Yadav) ਤੇ

Read More
Punjab

ਜਲੰਧਰ ਕਾਂਗਰਸ ਵਿੱਚ ਵੱਡੀ ਬਗਾਵਤ, ਵਿਧਾਇਕ ਦਾ ਅਸਤੀਫ਼ਾ

ਫਿਲੌਰ :  ਫਿਲੌਰ ਦੇ ਮੌਜੂਦਾ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ (Vikramjit singh Choudhary)  ਨੇ ਵਿਧਾਨ ਸਭਾ( Vidhan sabha) ਵਿੱਚ ਪਾਰਟੀ ਦੇ ਚੀਫ਼ ਵ੍ਹਿਪ ਦੇ ਅਹੁੱਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਵਿਕਰਮਜੀਤ ਸਿੰਘ ਚੌਧਰੀ ਨੇ ਆਪਣਾ ਅਸਤੀਫ਼ਾ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਨੂੰ ਭੇਜ ਦਿੱਤਾ ਹੈ। ਵਿਕਰਮਜੀਤ ਸਿੰਘ ਚੌਧਰੀ ਫਿਲੌਰ ਤੋਂ ਕਾਂਗਰਸ ਦੇ ਵਿਧਾਇਕ ਹਨ

Read More
Punjab

ਪ੍ਰਧਾਨ ਵੜਿੰਗ ਨੇ ਦੱਸੇ ਜਲੰਧਰ ਵਿੱਚ ਪਾਰਟੀ ਦਾ ਹਾਰ ਦੇ ਕਾਰਣ,ਕਿਹਾ ਆਪ ਦੀ ਜਿੱਤ ਵਿੱਚ ਕੁੱਝ ਖਾਸ ਨਹੀਂ

ਚੰਡੀਗੜ੍ਹ :ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਜਿਥੇ ਪੰਜਾਬ ਦੇ ਜਲੰਧਰ ਲੋਕ ਸਭਾ ਹਲਕੇ ਵਿੱਚ ਪਾਰਟੀ ਦੇ ਹਾਰ ਨੂੰ ਕਬੂਲ ਕੀਤਾ ਹੈ,ਉਥੇ ਕਰਨਾਟਕ ਵਿੱਚ ਪਾਰਟੀ ਦੀ ਜਿੱਤ ‘ਤੇ ਖੁਸ਼ੀ ਪ੍ਰਗਟ ਕੀਤੀ ਹੈ। ਇੱਕ ਪ੍ਰੈਸ ਕਾਨਫਰੰਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਇਹ ਵੀ ਕਿਹਾ ਕਿ ਆਪ ,ਜੋ ਕਿ ਹੁਣੇ ਨੈਸ਼ਨਲ ਪਾਰਟੀ ਬਣੀ

Read More
Punjab

ਕਾਂਗਰਸੀ ਵਿਧਾਇਕ ‘ਤੇ ਕੇਸ ਹੋਣ ਤੋਂ ਬਾਅਦ ਪੰਜਾਬ ਸਰਕਾਰ ਆਈ ਵਿਰੋਧੀ ਧਿਰਾਂ ਦੇ ਨਿਸ਼ਾਨੇ ‘ਤੇ

ਚੰਡੀਗੜ੍ਹ : ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ‘ਤੇ ਹੋਈ FIR ਤੋਂ ਬਾਅਦ ਪੰਜਾਬ ਸਰਕਾਰ ਪੂਰੀ ਤਰਾਂ ਨਾਲ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਆ ਗਈ ਹੈ। ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਟਵੀਟ ਕੀਤਾ ਹੈ ਕਿ   ਜਲੰਧਰ ਜ਼ਿਮਨੀ ਚੋਣਾਂ ਦੇ ਦੌਰਾਨ ਪੰਜਾਬ ਸਰਕਾਰ ਦੇ ਵਿਧਾਇਕਾਂ ਦੀ ਗੈਰ-ਕਾਨੂੰਨੀ ਮੌਜੂਦਗੀ ‘ਤੇ ਆਵਾਜ਼ ਚੁੱਕਣ ਵਾਲੇ

Read More
Punjab

ਸੂਬੇ ਵਿੱਚ ਕਾਂਗਰਸ ਸਰਕਾਰ ਵੇਲੇ ਇਸ ਜੇਲ੍ਹ ‘ਚ ਐਸ਼ ਕਰਦਾ ਰਿਹਾ ਆਹ ਗੈਂਗਸਟਰ,ਜਾਂਚ ਨੇ ਖੋਲ੍ਹੇ ਭੇਤ

ਚੰਡੀਗੜ੍ਹ: ਪੰਜਾਬ ਵਿੱਚ ਕੈਪਟਨ ਸਰਕਾਰ ਵੇਲੇ ਮਾਫੀਆ ਮੁਖਤਾਰ ਅੰਸਾਰੀ ਨੂੰ ਰੋਪੜ ਜੇਲ੍ਹ ਵਿੱਚ ਕੈਦ ਦੇ ਦੌਰਾਨ ਵੀਆਈਪੀ ਟਰੀਟਮੈਂਟ ਦਿੱਤਾ ਗਿਆ ਸੀ। ਇਹ ਖੁਲਾਸਾ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਜਾਂਚ ਵਿੱਚ ਹੋਇਆ ਹੈ। ਇਸ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਮਾਫੀਆ ਮੁਖਤਾਰ ਅੰਸਾਰੀ ਰੋਪੜ ਜੇਲ੍ਹ ਵਿੱਚ ਜਨਵਰੀ 2019 ਤੋਂ ਅਪ੍ਰੈਲ 2021 ਤੱਕ 2 ਸਾਲ 3

Read More
Punjab

ਨਵਜੋਤ ਸਿੰਘ ਸਿੱਧੂ ਪਹੁੰਚੇ ਜਲੰਧਰ,ਮਰਹੂਮ ਸੰਤੋਖ ਸਿੰਘ ਚੌਧਰੀ ਦੇ ਘਰ ਕੀਤਾ ਅਫਸੋਸ ਪ੍ਰਗਟ,ਆਪ ‘ਤੇ ਕੀਤੇ ਵਾਰ

ਜਲੰਧਰ : ਪੰਜਾਬ ਦੇ ਜਲੰਧਰ ਇਲਾਕੇ ਵਿੱਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ  ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪਿਛਲੇ ਦਿਨੀਂ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਏ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਅੱਜ ਜਲੰਧਰ ਵਿੱਖੇ ਮਰਹੂਮ ਚੌਧਰੀ ਸੰਤੋਖ ਸਿੰਘ ਦੇ ਘਰ ਅਫਸੋਸ ਪ੍ਰਗਟ ਕਰਨ ਪਹੁੰਚੇ ਅਤੇ ਇਸ ਦੌਰਾਨ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਆਮ

Read More
Punjab

ਰਿੰਕੂ ਨੂੰ ਉਮੀਦਵਾਰ ਬਣਾਏ ਜਾਣ ‘ਤੇ ਕਾਂਗਰਸ ਦਾ ਆਪ ‘ਤੇ ਤੰਜ,ਕਿਹਾ 92 ਅਨੋਮਲ ਰਤਨਾਂ ‘ਚੋਂ ਇੱਕ ਵੀ ਯੋਗ ਨਹੀਂ

ਚੰਡੀਗੜ੍ਹ : ਸੁਸ਼ੀਲ ਕੁਮਾਰ ਰਿੰਕੂ ਨੂੰ ਆਮ ਆਦਮੀ ਪਾਰਟੀ ਵੱਲੋਂ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ ਤੇ ਆਪ ਦਾ ਕੰਮ ਕੇ ਮਜ਼ਾਕ ਉਡਾਇਆ ਹੈ।ਕਾਂਗਰਸ ਨੇ ਆਪਣੇ ਟਵਿਟਰ ਹੈਂਡਲਰ ਤੇ ਸਾਂਝੀ ਕੀਤੀ ਪੋਸਟ ਵਿੱਚ ਲਿੱਖਿਆ ਹੈ ਕਿ ਆਪ ਨੂੰ ਕੋਈ ਵਲੰਟੀਅਰ ਨਹੀਂ ਮਿਲਿਆ ਹੈ। ਵਲੰਟੀਅਰਾਂ

Read More
Punjab

“ਐਸਵਾਈਐਲ ਤੋਂ ਲੈ ਕੇ ਬੀਬੀਐਮ ਤੱਕ,ਪੰਜਾਬ ਦੇ ਪਾਣੀਆਂ ਨਾਲ ਜੁੜਿਆ ਹਰ ਮੁੱਦਾ ਕਾਂਗਰਸ ਦੀ ਦੇਣ ਹੈ।” ਮਾਲਵਿੰਦਰ ਸਿੰਘ ਕੰਗ

ਚੰਡੀਗੜ੍ਹ : “ਗੱਲ-ਗੱਲ ‘ਤੇ ਬਿਆਨ ਦੇਣ ਵਾਲੇ ਤੇ ਟਵੀਟ ਕਰਨ ਵਾਲੇ ਪੰਜਾਬ ਦੇ ਵਿਰੋਧੀ ਦੱਲ ਦੇ ਨੇਤਾ ਹੁਣ ਹਿਮਾਚਲ ਸਰਕਾਰ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ਼ ਲਏ ਗਏ ਫੈਸਲਿਆਂ ‘ਤੇ ਚੁੱਪ ਕਿਉਂ ਹਨ ?”  ਆਪ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਤੇ ਨੀਲ ਗਰਗ ਨੇ ਇਹ ਮਾਮਲਾ ਇੱਕ ਪ੍ਰੈਸ ਕਾਨਫਰੰਸ ਦੇ ਦੌਰਾਨ ਉਠਾਇਆ ਹੈ। ਖਾਸ ਤੌਰ ਤੇ

Read More
India Punjab

ਕੱਲ ਹੋਵੇਗਾ ਸੀਨੀਅਰ ਕਾਂਗਰਸੀ ਆਗੂ ਸੰਤੋਖ ਸਿੰਘ ਚੌਧਰੀ ਦਾ ਅੰਤਿਮ ਸੰਸਕਾਰ,ਵੱਖ ਵੱਖ ਰਾਜਨੀਤਕ ਆਗੂਆਂ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ

ਜਲੰਧਰ : ਭਾਰਤ ਜੋੜੋ ਯਾਤਰਾ ਦੌਰਾਨ ਉੱਘੇ ਕਾਂਗਰਸੀ ਆਗੂ ਤੇ  ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਦਾ ਅਚਾਨਕ ਦਿਹਾਂਤ ਹੋਣ ਤੋਂ ਬਾਅਦ ਕੱਲ 11 ਵਜੇ ਉਹਨਾਂ ਦਾ ਅੰਤਿਮ ਸੰਸਕਾਰ ਉਹਨਾਂ ਦੇ ਜੱਦੀ ਪਿੰਡ ਵਿੱਚ ਕੀਤਾ ਜਾਵੇਗਾ। 18 ਜੂਨ 1946 ਨੂੰ ਪਿੰਡ ਧਾਲੀਵਾਲ ‘ਚ ਜਨਮੇ ਸੰਤੋਖ ਚੌਧਰੀ ਦਾ ਪਾਲਣ ਪੋਸ਼ਣ ਇਸੇ ਪਿੰਡ ਵਿੱਚ ਹੋਇਆ ਸੀ।76 ਸਾਲਾ ਕਾਂਗਰਸੀ

Read More