ਸੂਬੇ ਵਿੱਚ ਕਾਂਗਰਸ ਸਰਕਾਰ ਵੇਲੇ ਇਸ ਜੇਲ੍ਹ ‘ਚ ਐਸ਼ ਕਰਦਾ ਰਿਹਾ ਆਹ ਗੈਂਗਸਟਰ,ਜਾਂਚ ਨੇ ਖੋਲ੍ਹੇ ਭੇਤ
ਚੰਡੀਗੜ੍ਹ: ਪੰਜਾਬ ਵਿੱਚ ਕੈਪਟਨ ਸਰਕਾਰ ਵੇਲੇ ਮਾਫੀਆ ਮੁਖਤਾਰ ਅੰਸਾਰੀ ਨੂੰ ਰੋਪੜ ਜੇਲ੍ਹ ਵਿੱਚ ਕੈਦ ਦੇ ਦੌਰਾਨ ਵੀਆਈਪੀ ਟਰੀਟਮੈਂਟ ਦਿੱਤਾ ਗਿਆ ਸੀ। ਇਹ ਖੁਲਾਸਾ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਜਾਂਚ ਵਿੱਚ ਹੋਇਆ ਹੈ। ਇਸ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਮਾਫੀਆ ਮੁਖਤਾਰ ਅੰਸਾਰੀ ਰੋਪੜ ਜੇਲ੍ਹ ਵਿੱਚ ਜਨਵਰੀ 2019 ਤੋਂ ਅਪ੍ਰੈਲ 2021 ਤੱਕ 2 ਸਾਲ 3