ਲੈਂਡ ਪੂਲਿੰਗ ਨੀਤੀ ਦੇ ਖ਼ਿਲਾਫ਼ ਅੱਜ ਕਾਂਗਰਸ ਕਰੇਗੀ ਪ੍ਰਦਰਸ਼ਨ
ਲੁਧਿਆਣਾ : ਪੰਜਾਬ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ ਦੇ ਖਿਲਾਫ ਕਾਂਗਰਸ ਅੱਜ ਲੁਧਿਆਣਾ ਵਿੱਚ ਧਰਨਾ ਦੇਵੇਗੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਇਸ ਪ੍ਰਦਰਸ਼ਨ ਦੀ ਅਗਵਾਈ ਕਰਨਗੇ। ਇਹ ਧਰਨਾ ਲੁਧਿਆਣਾ ਦੇ ਗਲਾਡਾ ਦਫਤਰ ਦੇ ਬਾਹਰ ਸਵੇਰੇ 11 ਵਜੇ ਸ਼ੁਰੂ ਹੋਵੇਗਾ, ਜਿਸ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਰੇ ਆਗੂ ਅਤੇ